AGTF ਪੰਜਾਬ ਨੇ SAS ਨਗਰ ਪੁਲਿਸ ਨਾਲ ਮਿਲ ਕੇ ਗੈਂਗਸਟਰ ਅੰਕਿਤ ਰਾਣਾ ਨੂੰ ਕੀਤਾ ਗ੍ਰਿਫਤਾਰ –

AGTF ਪੰਜਾਬ ਨੇ SAS ਨਗਰ ਪੁਲਿਸ ਨਾਲ ਮਿਲ ਕੇ ਗੈਂਗਸਟਰ ਅੰਕਿਤ ਰਾਣਾ ਨੂੰ ਕੀਤਾ ਗ੍ਰਿਫਤਾਰ –


ਇੱਕ ਵੱਡੀ ਸਫਲਤਾ ਵਿੱਚ, ਪੰਜਾਬ ਦੇ ਡੀਜੀਪੀ ਨੇ ਟਵੀਟ ਕਰਕੇ ਜਾਣਕਾਰੀ ਦਿੱਤੀ ਹੈ ਕਿ ਪੰਜਾਬ ਪੁਲਿਸ ਨੂੰ ਵੱਡੀ ਕਾਮਯਾਬੀ ਮਿਲੀ ਹੈ। ਉਨ੍ਹਾਂ ਦੱਸਿਆ ਕਿ ਐਸ.ਏ.ਐਸ.ਨਗਰ ਪੁਲਿਸ ਨੇ ਏ.ਜੀ.ਟੀ.ਐਫ ਪੰਜਾਬ ਨਾਲ ਮਿਲ ਕੇ ਬਲਟਾਣਾ ਐਨਕਾਊਂਟਰ ਕੇਸ ਅਤੇ ਹੋਰ ਕਈ ਅਪਰਾਧਿਕ ਮਾਮਲਿਆਂ ਵਿੱਚ ਲੋੜੀਂਦੇ ਗੈਂਗਸਟਰ ਅੰਕਿਤ ਰਾਣਾ ਨੂੰ ਗ੍ਰਿਫ਼ਤਾਰ ਕੀਤਾ ਹੈ। ਅੰਕਿਤ ਪੰਜਾਬ ਅਤੇ ਹਰਿਆਣਾ ਵਿੱਚ ਫਿਰੌਤੀ ਰੈਕੇਟ ਦਾ ਮੁੱਖ ਸਰਗਨਾ ਹੈ।

Leave a Reply

Your email address will not be published. Required fields are marked *