ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਦੀ ਸਿਹਤ ਵਿਗੜ ਗਈ

ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਦੀ ਸਿਹਤ ਵਿਗੜ ਗਈ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਸਿਹਤ ਅਚਾਨਕ ਵਿਗੜ ਗਈ ਹੈ।

ਸੁਖਬੀਰ ਸਿੰਘ ਬਾਦਲ ਪਿਛਲੇ ਕਈ ਦਿਨਾਂ ਤੋਂ ਲਗਾਤਾਰ “ਪੰਜਾਬ ਬਚਾਓ ਯਾਤਰਾ” ਤੇ ਲੋਕਾਂ ਨਾਲ ਮੁਲਾਕਾਤਾਂ ਕਰ ਰਹੇ ਸਨ, ਜਿਸ ਤੋਂ ਬਾਅਦ ਉਨ੍ਹਾਂ ਦੀ ਸਿਹਤ ਵਿੱਚ ਮਾਮੂਲੀ ਗਿਰਾਵਟ ਆਈ ਹੈ। ਸੂਤਰਾਂ ਅਨੁਸਾਰ ਹੁਣ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ‘ਪੰਜਾਬ ਬਚਾਓ ਯਾਤਰਾ’ ਦੀ ਕਮਾਨ ਸੰਭਾਲਣਗੇ।

‘ਪੰਜਾਬ ਬਚਾਓ ਯਾਤਰਾ’ ਅੱਜ ਲੁਧਿਆਣਾ ਦੇ ਪਾਇਲ ਤੋਂ ਰਵਾਨਾ ਹੋਣੀ ਸੀ ਪਰ ਹੁਣ ਮਾਰਚ ਦੀ ਅਗਵਾਈ ਬਿਕਰਮ ਸਿੰਘ ਮਜੀਠੀਆ ਕਰਨਗੇ। ਅਕਾਲੀ ਦਲ ਦੇ ਸੂਤਰਾਂ ਅਨੁਸਾਰ ਸੁਖਬੀਰ ਬਾਦਲ ਨੂੰ ਦਸਤ ਦੀ ਬੀਮਾਰੀ ਹੋ ਗਈ ਹੈ, ਜਿਸ ਕਾਰਨ ਹੁਣ ਉਨ੍ਹਾਂ ਨੂੰ ਯਾਤਰਾ ‘ਚ ਸ਼ਾਮਲ ਹੋਣਾ ਮੁਸ਼ਕਿਲ ਹੋ ਰਿਹਾ ਹੈ।ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।

Leave a Reply

Your email address will not be published. Required fields are marked *