Site icon Geo Punjab

Amritpal Singh ‘ਤੇ ਲੱਗੇਗਾ NSA – ਪੁਲਿਸ ਨੇ ਕੀਤਾ ਵੱਡਾ ਖੁਲਾਸਾ |


ਚੰਡੀਗੜ੍ਹ, 20 ਮਾਰਚ 2023- ਆਈਜੀ ਹੈੱਡ ਕੁਆਟਰ ਡਾ.ਸੁਖਚੈਨ ਸਿੰਘ ਗਿੱਲ ਨੇ ਵੱਡਾ ਖੁਲਾਸਾ ਕਰਦਿਆਂ ਕਿਹਾ ਹੈ ਕਿ ਵਾਰਿਸ ਪੰਜਾਬ ਸੰਸਥਾ ਦੇ ਮੁਖੀ ਅੰਮ੍ਰਿਤਪਾਲ ਸਿੰਘ ‘ਤੇ ਐਨ.ਐਸ.ਏ. ਆਈਜੀ ਨੇ ਖੁਲਾਸਾ ਕੀਤਾ ਕਿ ਅੰਮ੍ਰਿਤਪਾਲ ਸਿੰਘ ਦੇ ਚਾਰ ਸਾਥੀਆਂ ਨੂੰ ਹਿਰਾਸਤ ਵਿੱਚ ਲੈ ਕੇ ਅਸਾਮ ਦੇ ਡਿਬਰੂਗੜ੍ਹ ਭੇਜ ਦਿੱਤਾ ਗਿਆ ਹੈ। ਅੰਮ੍ਰਿਤਪਾਲ ਦੇ ਜਿਨ੍ਹਾਂ ਚਾਰ ਸਾਥੀਆਂ ਨੂੰ ਆਸਾਮ ਭੇਜਿਆ ਗਿਆ ਹੈ, ਉਨ੍ਹਾਂ ਵਿੱਚ ਦਲਜੀਤ ਕਲਸੀ, ਬਸੰਤ ਸਿੰਘ, ਗੁਰਮੀਤ ਸਿੰਘ ਬੁੱਕਣਵਾਲ ਅਤੇ ਭਗਵੰਤ ਸਿੰਘ ਤੋਂ ਇਲਾਵਾ ਅੰਮ੍ਰਿਤਪਾਲ ਦੇ ਚਾਚਾ ਹਰਜੀਤ ਸਿੰਘ ਸ਼ਾਮਲ ਹਨ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।

Exit mobile version