ਪੰਜਾਬ ‘ਚ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ‘ਆਪ’ ਸਰਕਾਰ ਜਲਦ ਹੀ ਸੂਬੇ ਭਰ ‘ਚ 260 ਖੇਡ ਨਰਸਰੀਆਂ ਸ਼ੁਰੂ ਕਰੇਗੀ। ਕੋਚਾਂ ਦੀ ਭਰਤੀ ਪ੍ਰਕਿਰਿਆ ਪੂਰੀ ਹੋ ਚੁੱਕੀ ਹੈ। ਸੀਐਮ ਭਗਵੰਤ ਮਾਨ ਅਗਲੇ ਮਹੀਨੇ ਚੁਣੇ ਗਏ ਕੋਚਾਂ ਨੂੰ ਨਿਯੁਕਤੀ ਪੱਤਰ ਦੇਣਗੇ। ਇਸ ਤੋਂ ਬਾਅਦ ਇਹ ਨਰਸਰੀਆਂ ਸ਼ੁਰੂ ਹੋ ਜਾਣਗੀਆਂ। ਇਹ ਜਾਣਕਾਰੀ ਸੰਸਦ ਮੈਂਬਰ ਮੀਤ ਹੇਅਰ ਨੇ ਪ੍ਰੈਸ ਕਾਨਫਰੰਸ ਰਾਹੀਂ ਦਿੱਤੀ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।
