Patiala News: ਮੁੱਖ ਮੰਤਰੀ ਤੀਰਥ ਯਾਤਰਾ ਦੇ ਹਿੱਸੇ ਵਜੋਂ ਮੇਅਰ ਕੁੰਦਨ ਗੋਗੀਆ ਨੇ ਸ਼ਰਧਾਲੂਆਂ ਦੀਆਂ ਦੋ ਬੱਸਾਂ ਰਵਾਨਾ ਕੀਤੀਆਂ।
Patiala News: ਮੁੱਖ ਮੰਤਰੀ ਤੀਰਥ ਯਾਤਰਾ ਦੇ ਹਿੱਸੇ ਵਜੋਂ ਮੇਅਰ ਕੁੰਦਨ ਗੋਗੀਆ ਨੇ ਸ਼ਰਧਾਲੂਆਂ ਦੀਆਂ ਦੋ ਬੱਸਾਂ ਰਵਾਨਾ ਕੀਤੀਆਂ। – ਮੁੱਖ ਮੰਤਰੀ ਦੀ ਯਾਤਰਾ ਨੇ ਸੂਬੇ ‘ਚ ਏਕਤਾ ਅਤੇ ਭਾਈਚਾਰਕ ਸਾਂਝ ਦਾ ਸੰਦੇਸ਼ ਦਿੱਤਾ ਮਜ਼ਬੂਤ - ਕੁੰਦਨ ਗੋਗੀਆ ਪਟਿਆਲਾ, 7 ਮਈ: ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਅੱਜ ਨਗਰ…
