ਪਟਿਆਲਾ ਨਿਊਜ਼ : ਚੇਅਰਮੈਨ ਤੇਜਿੰਦਰ ਮਹਿਤਾ ਵੱਲੋਂ ਕਾਲਜਾਂ ਨਾਲ ਮੀਟਿੰਗ
ਪਟਿਆਲਾ ਨਿਊਜ਼ : ਚੇਅਰਮੈਨ ਤੇਜਿੰਦਰ ਮਹਿਤਾ ਵੱਲੋਂ ਕਾਲਜਾਂ ਨਾਲ ਮੀਟਿੰਗ -ਵਿਦਿਆਰਥੀਆਂ ਨੂੰ ਵੱਧ ਤੋਂ ਵੱਧ ਮੌਕੇ ਪ੍ਰਦਾਨ ਕਰਨ ‘ਤੇ ਜ਼ੋਰ ਪਟਿਆਲਾ, 18 ਅਪ੍ਰੈਲ: ਜ਼ਿਲ੍ਹਾ ਯੋਜਨਾ ਕਮੇਟੀ ਪਟਿਆਲਾ ਦੇ ਚੇਅਰਮੈਨ ਤੇਜਿੰਦਰ ਮਹਿਤਾ ਨੇ ਜ਼ਿਲ੍ਹਾ ਯੋਜਨਾ ਕਮੇਟੀ ਦੇ ਦਫ਼ਤਰ ਵਿੱਚ ਸਰਕਾਰੀ ਅਤੇ ਸਰਕਾਰੀ ਸਹਾਇਤਾ ਪ੍ਰਾਪਤ ਕਾਲਜਾਂ ਦੇ ਪ੍ਰਿੰਸੀਪਲਾਂ, ਨੁਮਾਇੰਦਿਆਂ ਅਤੇ ਸਬੰਧਤ ਅਧਿਕਾਰੀਆਂ ਨਾਲ ਇੱਕ ਅਹਿਮ ਮੀਟਿੰਗ ਕੀਤੀ।…
