ਸ਼੍ਰੋਮਣੀ ਅਕਾਲੀ ਦਲ ਨੇ ਖੰਨਾ ਵਿਧਾਨ ਸਭਾ ਹਲੇ ਤੋਂ ਬੀਬੀ ਜਸਦੀਪ ਕੌਰ ਨੂੰ ਪਾਰਟੀ ਉਮੀਦਵਾਰ ਐਲਾਨਿਆ
ਸ. ਸੁਖਬੀਰ ਸਿੰਘ ਬਾਦਲ ਨੇ ਬੀਬੀ ਜਸਦੀਪ ਕੌਰ ਨੂੰ ਵਿਧਾਨ ਸਭਾ ਹਲਕਾ ਖੰਨਾਂ ਤੋਂ ਪਾਰਟੀ ਦਾ ਉਮੀਦਵਾਰ ਐਲਾਨਿਆ।ਚੰਡੀਗੜ੍ਹ 27 ਅਕਤੂਬਰ– ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ 2022 ਵਿਧਾਨ ਸਭਾ ਚੋਣਾਂ ਸਬੰਧੀ ਵਿਧਾਨ ਸਭਾ ਹਲਕਾ ਖੰਨਾਂ ਤੋਂ ਬੀਬੀ ਜਸਦੀਪ ਕੌਰ ਪਤਨੀ ਸ. ਯਾਦਵਿੰਦਰ ਸਿੰਘ ਯਾਦੂ ਨੂੰ ਉਮੀਦਵਾਰ ਐਲਾਨ ਦਿੱਤਾ। ਸ. ਯਾਦਵਿੰਦਰ ਸਿੰਘ…