ਪ੍ਰਗਟ ਸਿੰਘ ਵੱਲੋਂ ਕੈਪਟਨ ਅਮਰਿੰਦਰ ਨੂੰ ਜਲੰਧਰ ਕੈਂਟ ਤੋਂ ਚੋਣ ਲੜਨ ਦੀ ਚੁਣੌਤੀ
ਪੰਜਾਬ ਸਰਕਾਰ ਦੇ ਮੰਤਰੀ ਪਰਗਟ ਸਿੰਘ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਉਨ੍ਹਾਂ ਖਿਲਾਫ ਚੋਣ ਲੜਨ ਦੀ ਚੁਣੌਤੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਜੇਕਰ ਕੈਪਟਨ ਚਾਹੁਣ ਤਾਂ ਜਲੰਧਰ ਕੈਂਟ ਵਿਧਾਨ ਸਭਾ ਹਲਕੇ ਤੋਂ ਚੋਣ ਲੜ ਕੇ ਦੇਖ ਲੈਣ। ਕੈਪਟਨ ਨੇ ਨਵਜੋਤ ਸਿੱਧੂ ਨੂੰ ਚੋਣਾਂ ਵਿੱਚ ਹਰਾਉਣ ਦੀ ਗੱਲ ਕਹੀ ਸੀ। ਜਿਸ ਦੇ ਜਵਾਬ ਵਿੱਚ ਪਰਗਟ ਨੇ…