Patiala News: ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ‘ਮੁੱਖ ਮੰਤਰੀ ਤੀਰਥ ਯਾਤਰਾ’ ਦੇ ਹਿੱਸੇ ਵਜੋਂ ਲਹਿਲ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ।
Patiala News: ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ‘ਮੁੱਖ ਮੰਤਰੀ ਤੀਰਥ ਯਾਤਰਾ’ ਦੇ ਹਿੱਸੇ ਵਜੋਂ ਲਹਿਲ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ। -ਪਵਿੱਤਰ ਸਥਾਨਾਂ ਦੇ ਦਰਸ਼ਨਾਂ ਲਈ ਸਕੀਮ ਵਰਦਾਨ ਸਾਬਤ ਹੋਈ- ਕੋਹਲੀ ਪਟਿਆਲਾ, 7 ਅਪ੍ਰੈਲ ਪਟਿਆਲਾ ਸ਼ਹਿਰੀ ਹਲਕੇ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਤਹਿਤ ਵਾਰਡ ਨੰਬਰ 57 ਲਹਿਲ ਤੋਂ ਸ਼ਰਧਾਲੂਆਂ…
