ਪਟਿਆਲਾ ਨਿਊਜ਼: ਪੀ.ਆਰ.ਟੀ.ਸੀ ਦੇ ਮੁਲਾਜ਼ਮਾਂ ਵੱਲੋਂ ਚੇਅਰਮੈਨ ਐਡਵੋਕੇਟ ਹਰਪਾਲ ਜੁਨੇਜਾ ਨਾਲ ਮੀਟਿੰਗ ਕੀਤੀ ਗਈ
ਪਟਿਆਲਾ ਨਿਊਜ਼: ਪੀ.ਆਰ.ਟੀ.ਸੀ ਦੇ ਮੁਲਾਜ਼ਮਾਂ ਵੱਲੋਂ ਚੇਅਰਮੈਨ ਐਡਵੋਕੇਟ ਹਰਪਾਲ ਜੁਨੇਜਾ ਨਾਲ ਮੀਟਿੰਗ ਕੀਤੀ ਗਈ – ਪੀ.ਆਰ.ਟੀ.ਸੀ ਦੀ ਬਿਹਤਰੀ ਲਈ ਸਾਰਿਆਂ ਨੂੰ ਨਾਲ ਲੈ ਕੇ ਚੱਲਾਂਗੇ ਅਤੇ ਮੰਗਾ ਦਾ ਨਿਪਟਾਰਾ ਕੀਤਾ ਜਾਵੇਗਾ – ਜੁਨੇਜਾ ਪਟਿਆਲਾ, 19 ਫਰਵਰੀ: ਪੀਆਰਟੀਸੀ ਪੀਆਰਟੀਸੀ ਦੇ ਮੁਲਾਜ਼ਮਾਂ ਨੇ ਨਵ-ਨਿਯੁਕਤ ਚੇਅਰਮੈਨ ਐਡਵੋਕੇਟ ਹਰਪਾਲ ਜੁਨੇਜਾ ਦਾ ਸਵਾਗਤ ਕੀਤਾ। ਦੇ ਮੁੱਖ ਦਫ਼ਤਰ ਪਟਿਆਲਾ ਵਿਖੇ ਵਿਸ਼ੇਸ਼…
