Patiala News: ਸਿਹਤ ਮੰਤਰੀ ਨੇ ਪਿੰਡ ਕਨਸੂਹਾ ਕਲਾਂ ਵਿਖੇ ਮੁੱਖ ਮੰਤਰੀ ਸਿਹਤ ਯੋਜਨਾ ਦੀ ਰਜਿਸਟ੍ਰੇਸ਼ਨ ਪ੍ਰਕਿਰਿਆ ਦਾ ਲਿਆ ਜਾਇਜ਼ਾ
Patiala News: ਸਿਹਤ ਮੰਤਰੀ ਨੇ ਪਿੰਡ ਕਨਸੂਹਾ ਕਲਾਂ ਵਿਖੇ ਮੁੱਖ ਮੰਤਰੀ ਸਿਹਤ ਯੋਜਨਾ ਦੀ ਰਜਿਸਟ੍ਰੇਸ਼ਨ ਪ੍ਰਕਿਰਿਆ ਦਾ ਲਿਆ ਜਾਇਜ਼ਾ ਹਰੇਕ ਵਿਅਕਤੀ ਕੋਲ ਹੋਵੇਗਾ ਸਿਹਤ ਬੀਮਾ ਕਾਰਡ, ਕੋਈ ਵੀ ਇਲਾਜ ਤੋਂ ਵਾਂਝਾ ਨਹੀਂ ਰਹੇਗਾ-ਡਾ. ਬਲਬੀਰ ਸਿੰਘ ਪੰਚਾਇਤ ਭਵਨ ਪਟਿਆਲਾ ਵਿਖੇ 18 ਲਾਭਪਾਤਰੀਆਂ ਨੂੰ 51 ਹਜ਼ਾਰ ਰੁਪਏ ਦੇ ਚੈੱਕ ਵੰਡੇ ਗਏ ਪਟਿਆਲਾ, 5 ਫਰਵਰੀ: ਪੰਜਾਬ ਦੇ ਸਿਹਤ…
