ਪਟਿਆਲਾ ਨਿਊਜ਼ : ਵਿਸ਼ੇਸ਼ ਕੈਂਪਾਂ ਨੂੰ ਪਟਿਆਲਾ ਜ਼ਿਲ੍ਹੇ ਦੇ ਵੋਟਰਾਂ ਵੱਲੋਂ ਭਰਵਾਂ ਹੁੰਗਾਰਾ
ਪਟਿਆਲਾ ਨਿਊਜ਼ : ਵਿਸ਼ੇਸ਼ ਕੈਂਪਾਂ ਨੂੰ ਪਟਿਆਲਾ ਜ਼ਿਲ੍ਹੇ ਦੇ ਵੋਟਰਾਂ ਵੱਲੋਂ ਭਰਵਾਂ ਹੁੰਗਾਰਾ -1786 ਪੋਲਿੰਗ ਬੂਥਾਂ ‘ਤੇ ਲਗਾਏ ਗਏ ਵਿਸ਼ੇਸ਼ ਕੈਂਪ ਦੌਰਾਨ ਵੱਡੀ ਗਿਣਤੀ ਵਿੱਚ ਨਾਗਰਿਕਾਂ ਨੇ ਗਿਣਤੀ ਫਾਰਮ ਭਰੇ ਅਤੇ ਜਮ੍ਹਾਂ ਕਰਵਾਏ। -ਸਾਰੇ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ ਨੇ ਵੱਖ-ਵੱਖ ਕੈਂਪਾਂ ਦਾ ਦੌਰਾ ਕਰਕੇ ਵੋਟਰਾਂ ਅਤੇ ਬੀ.ਐਲ.ਓਜ਼ ਨਾਲ ਗੱਲਬਾਤ ਕੀਤੀ | ਪਟਿਆਲਾ ਦੇ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ…
