ਤ੍ਰਿਪਤ ਬਾਜਵਾ ਨੇ ਚੰਗੇ ਸ਼ਾਸਨ, ਸਮਾਜਿਕ ਸਮਾਵੇਸ਼, ਮਹਿਲਾ ਸਸ਼ਕਤੀਕਰਨ ਅਤੇ ਆਰਥਿਕ ਵਿਕਾਸ ਵਿੱਚ ਪੀਆਰਆਈਜ਼ ਦੀ ਭੂਮਿਕਾ ਦੀ ਕੀਤੀ ਸ਼ਲਾਘਾ
ਸੂਚਨਾ ਤੇ ਲੋਕ ਸੰਪਰਕ ਵਿਭਾਗ, ਪੰਜਾਬ ਗ੍ਰਾਮ ਪੰਚਾਇਤ ਵਿਕਾਸ ਯੋਜਨਾ ਨੂੰ ਸਥਾਈ ਵਿਕਾਸ ਟੀਚਿਆਂ ਨਾਲ ਜੋੜਨ ਸਬੰਧੀ ਮੈਨੂਅਲ ਲਾਂਚ ਮੰਤਰੀ ਨੇ ਪੀ.ਆਰ.ਆਈਜ਼ ਨੂੰ ਸਥਾਈ ਵਿਕਾਸ ਟੀਚਿਆਂ ਦੇ ਲਾਗੂਕਰਨ ਅਤੇ ਪ੍ਰਾਪਤੀ ਲਈ ਪੰਚਾਇਤੀ ਰਾਜ ਦੀਆਂ ਸਭ ਤੋਂ ਢੁੱਕਵੀਂ ਅਤੇ ਪ੍ਰਭਾਵਸ਼ਾਲੀ ਏਜੰਸੀਆਂ ਦੱਸਿਆ ਚੰਡੀਗੜ੍ਹ/ਐਸ.ਏ.ਐਸ.ਨਗਰ, 23 ਦਸੰਬਰ: ਪੰਚਾਇਤਾਂ ਨੂੰ ਵਿਕਾਸ ਯੋਜਨਾਵਾਂ ਬਾਰੇ ਜਾਗਰੂਕ ਕਰਨ ਦੇ ਮੰਤਵ ਨਾਲ ਪੰਜਾਬ…
