ਪਰਗਟ ਸਿੰਘ ਵੱਲੋਂ ਪਰਵਾਸੀ ਭਾਰਤੀ ਮਾਮਲਿਆਂ ਵਿਭਾਗ ਬਾਰੇ ਭਵਿੱਖੀ ਦਸਤਾਵੇਜ਼ ਜਾਰੀ
ਐਨ.ਆਰ.ਆਈਜ਼ ਲਈ ਏਕੀਕ੍ਰਿਤ ਵੈਬ ਪੋਰਟਲ, ਵੱਖਰਾ ਵਿੱਤ ਤੇ ਵਪਾਰਕ ਵਿੰਗ ਸਥਾਪਤ ਹੋਵੇਗਾ ਪਰਵਾਸੀ ਪੰਜਾਬੀਆਂ ਨੂੰ ਜਾਇਦਾਦ, ਵਿੱਤੀ ਮਾਮਲਿਆਂ ਸਣੇ ਹੋਰ ਸਮੱਸਿਆਵਾਂ ਦੇ ਸਮਾਂਬੱਧ ਹੱਲ ਲਈ ਉਲੀਕਿਆ ਖਾਕਾ *ਨਵੀਂ ਪੀੜ੍ਹੀ ਨੂੰ ਆਪਣੇ ਵਿਰਸੇ ਅਤੇ ਸੱਭਿਆਚਾਰ ਜੋੜਨ ਲਈ ਕੀਤੇ ਜਾਣਗੇ ਅਹਿਮ ਉਪਰਾਲੇ * *ਨੌਜਵਾਨਾਂ ਵਿਚਾਲੇ ਸੱਭਿਆਚਾਰਕ ਆਦਾਨ-ਪ੍ਰਦਾਨ ਅਤੇ ਸਮਰ ਕੋਰਸ ਸ਼ੁਰੂ ਕੀਤੇ ਜਾਣਗੇ * ਚੰਡੀਗੜ੍ਹ, 14 ਦਸੰਬਰ…
