Admin

ਡੀਏਪੀ ਦੀ ਕਮੀ ਜਲਦ ਪੂਰੀ ਹੋਵੇਗੀ, ਕੇਂਦਰ ਸਰਕਾਰ ਵੱਲੋਂ ਪ੍ਰਤੀ ਦਿਨ ਸੱਤ ਰੈਕ ਦੇਣ ਦਾ ਭਰੋਸਾ : ਰਣਦੀਪ ਨਾਭਾ

ਡੀਏਪੀ ਦੀ ਕਮੀ ਜਲਦ ਪੂਰੀ ਹੋਵੇਗੀ, ਕੇਂਦਰ ਸਰਕਾਰ ਵੱਲੋਂ ਪ੍ਰਤੀ ਦਿਨ ਸੱਤ ਰੈਕ ਦੇਣ ਦਾ ਭਰੋਸਾ : ਰਣਦੀਪ ਨਾਭਾ

ਚੰਡੀਗੜ੍ਹ, 15 ਨਵੰਬਰ: ਪੰਜਾਬ ਦੇ ਖੇਤੀਬਾੜੀ ਮੰਤਰੀ ਰਣਦੀਪ ਸਿੰਘ ਨਾਭਾ ਦੇ ਅਣਥੱਕ ਯਤਨਾਂ ਸਦਕਾ ਕੇਂਦਰ ਸਰਕਾਰ ਨੇ ਅੱਜ ਤੋਂ ਡਾਈ-ਅਮੋਨੀਅਮ ਫਾਸਫੇਟ (ਡੀ.ਏ.ਪੀ.) ਦੇ ਸੱਤ ਰੈਕ ਪ੍ਰਤੀ ਦਿਨ ਦੇਣ ਦਾ ਭਰੋਸਾ ਦਿੱਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਸ੍ਰੀ ਰਣਦੀਪ ਨਾਭਾ ਨੇ ਦੱਸਿਆ ਕਿ ਇਸ ਖੇਪ ਨਾਲ ਅਸੀਂ ਇੱਕ ਹਫ਼ਤੇ ਅੰਦਰ ਹੀ ਮੌਜੂਦਾ ਸਥਿਤੀ ਨਾਲ…

Read More
ਧੋਖਾ ਹੈ 13 ਨੁਕਾਤੀ ਏਜੰਡਾ, ਸਿਰਫ਼ ਗੁਰੂ ਸਾਹਿਬ ਦੀ ਬੇਅਦਬੀ ਦੇ ਇਨਸਾਫ਼ ਬਾਰੇ ਹੀ ਦੱਸ ਦੇਣ ਕਾਂਗਰਸੀ- ਹਰਪਾਲ ਸਿੰਘ ਚੀਮਾ

ਧੋਖਾ ਹੈ 13 ਨੁਕਾਤੀ ਏਜੰਡਾ, ਸਿਰਫ਼ ਗੁਰੂ ਸਾਹਿਬ ਦੀ ਬੇਅਦਬੀ ਦੇ ਇਨਸਾਫ਼ ਬਾਰੇ ਹੀ ਦੱਸ ਦੇਣ ਕਾਂਗਰਸੀ- ਹਰਪਾਲ ਸਿੰਘ ਚੀਮਾ

– ਵੋਟਾਂ ਲਈ ਜੋ ‘ਗੁਰੂ ਸਾਹਿਬ’ ਨੂੰ ਵਰਤ ਸਕਦੇ ਹਨ, ਅਜਿਹੇ ਕਾਂਗਰਸੀਆਂ ਲਈ ਆਮ ਲੋਕਾਂ ਦੀ ਕੋਈ ਹੈਸੀਅਤ ਨਹੀਂ-‘ਆਪ’ -ਕਿਹਾ, ਹਿੰਮਤ ਹੈ ਤਾਂ ਕੇਜਰੀਵਾਲ ਵਾਂਗ 5 ਸਾਲਾਂ ਦੀ ਕਾਰਗੁਜ਼ਾਰੀ ਦੇ ਆਧਾਰ ‘ਤੇ ਵੋਟਾਂ ਮੰਗੇ ਕਾਂਗਰਸ ਚੰਡੀਗੜ੍ਹ, 14 ਨਵੰਬਰਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਸੱਤਾਧਾਰੀ…

Read More
ਮੁੱਖ ਮੰਤਰੀ ਚੰਨੀ ਦੱਸਣ- ਬੇਰੁਜ਼ਗਾਰੀ ਵਿਰੁੱਧ ਸੰਘਰਸ਼ ਕਰ ਰਹੇ ਦਲਜੀਤ ਦੇ ਸਰਕਾਰੀ ਕਤਲ ਲਈ ਕੌਣ ਹੈ ਜ਼ਿੰਮੇਵਾਰ- ਮੀਤ ਹੇਅਰ

ਮੁੱਖ ਮੰਤਰੀ ਚੰਨੀ ਦੱਸਣ- ਬੇਰੁਜ਼ਗਾਰੀ ਵਿਰੁੱਧ ਸੰਘਰਸ਼ ਕਰ ਰਹੇ ਦਲਜੀਤ ਦੇ ਸਰਕਾਰੀ ਕਤਲ ਲਈ ਕੌਣ ਹੈ ਜ਼ਿੰਮੇਵਾਰ- ਮੀਤ ਹੇਅਰ

-ਮਹੀਨੇ ਤੋਂ ਮੁਹਾਲੀ ‘ਚ ਧਰਨੇ ‘ਤੇ ਬੈਠੇ ਬੇਰੁਜ਼ਗਾਰ ਪੀਟੀਆਈ ਅਧਿਆਪਕ ਦੀ ਡੇਂਗੂ ਨਾਲ ਹੋਈ ਮੌਤ -ਕਾਂਗਰਸ ਸਰਕਾਰ ਦੇ ਏਜੰਡੇ ‘ਤੇ ਨਾ ਸਿੱਖਿਆ ਹੈ ਅਤੇ ਨਾ ਹੀ ਸਿਹਤ ਹੈ- ‘ਆਪ’ ਚੰਡੀਗੜ੍ਹ, 14 ਨਵੰਬਰਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਯੂਥ ਵਿੰਗ ਦੇ ਪ੍ਰਧਾਨ ਅਤੇ ਵਿਧਾਇਕ ਮੀਤ ਹੇਅਰ ਨੇ ਬੇਰੁਜ਼ਗਾਰੀ ਵਿਰੁੱਧ ਸੰਘਰਸ਼ ਕਰ ਰਹੇ ਬੇਰੁਜ਼ਗਾਰ ਪੀਟੀਆਈ ਯੂਨੀਅਨ (646)…

Read More
Ex MLA Sukhpal Khaira Sits On Hunger Strike In Jail

Ex MLA Sukhpal Khaira Sits On Hunger Strike In Jail

ਹੁਣੇ ਹੁਣੇ ਮਿਲੀ ਜਾਣਕਾਰੀ ਮੁਤਾਬਿਕ ਉਹਨਾਂ ਦੇ ਪੁੱਤਰ ਨੇ ਇਹ ਸੁਨਿਹਾ ਭੇਜਿਆ ਹੈ- ਦੋਸਤੋ, ਬਹੁਤ ਹੀ ਭਰੇ ਮਨ ਨਾਲ ਮੈਂ ਤੁਹਾਨੂੰ ਸਾਰਿਆਂ ਨੂੰ ਦੱਸ ਰਿਹਾ ਹਾਂ ਕਿ ਮੇਰਾ ਪਿਤਾ ਜੀ ਸ. ਸੁਖਪਾਲ ਸਿੰਘ ਖਹਿਰਾ ਹੁਣ ਤੋਂ ਭੁੱਖ ਹੜਤਾਲ਼ ਤੇ ਬੈਠੇ ਹਨ ਕਿਉਂਕਿ ਚੰਡੀਗੜ੍ਹ ਪੁਲਿਸ ਵੱਲੋਂ ਉਹਨਾਂ ਨਾਲ ਅਣਮਨੁੱਖੀ ਵਤੀਰਾ ਕੀਤਾ ਜਾ ਰਿਹਾ ਹੈ। ਉਹਨਾਂ ਦੀ…

Read More
ਖੇਡ ਮੰਤਰੀ ਪਰਗਟ ਸਿੰਘ ਵੱਲੋਂ ਭਾਰਤ ਦੇ ਪਹਿਲੇ ਅਰਜੁਨਾ ਐਵਾਰਡੀ ਓਲੰਪੀਅਨ ਗੁਰਬਚਨ ਸਿੰਘ ਰੰਧਾਵਾ ਦੀ ਜੀਵਨੀ ‘ਉੱਡਣਾ ਬਾਜ਼’ ਰਿਲੀਜ਼

ਖੇਡ ਮੰਤਰੀ ਪਰਗਟ ਸਿੰਘ ਵੱਲੋਂ ਭਾਰਤ ਦੇ ਪਹਿਲੇ ਅਰਜੁਨਾ ਐਵਾਰਡੀ ਓਲੰਪੀਅਨ ਗੁਰਬਚਨ ਸਿੰਘ ਰੰਧਾਵਾ ਦੀ ਜੀਵਨੀ ‘ਉੱਡਣਾ ਬਾਜ਼’ ਰਿਲੀਜ਼

ਗੁਰਬਚਨ ਸਿੰਘ ਰੰਧਾਵਾ ਦਾ ਖੇਡ ਜੀਵਨ ਰਹਿੰਦੀ ਦੁਨੀਆਂ ਤੱਕ ਖਿਡਾਰੀਆਂ ਨੂੰ ਪ੍ਰੇਰਿਤ ਕਰਦਾ ਰਹੇਗਾ- ਪਰਗਟ ਸਿੰਘ ਭਾਰਤੀ ਅਥਲੀਟਾਂ ਨੇ ਵੱਡੀਆਂ ਚੁਣੌਤੀਆਂ ਸਰ ਕਰਨ ਦੀ ਪ੍ਰੇਰਨਾ ਰੰਧਾਵਾ ਤੋਂ ਹੀ ਲਈ- ਰਾਜਦੀਪ ਸਿੰਘ ਗਿੱਲ ‘ਉੱਡਣਾ ਬਾਜ਼’ ਭਾਰਤ ਦੇ ਖੇਡ ਇਤਿਹਾਸ ਦਾ ਮਾਣਮੱਤਾ ਦਸਤਾਵੇਜ਼ – ਗੁਰਭਜਨ ਸਿੰਘ ਗਿੱਲ ਚੰਡੀਗੜ੍ਹ, 14 ਨਵੰਬਰ ਅਥਲੈਟਿਕਸ ਵਿੱਚ ਭਾਰਤ ਦਾ ਨਾਮ ਕੌਮਾਂਤਰੀ ਪੱਧਰ…

Read More
ਪੰਜਾਬ ਦੇ ਰਾਜਪਾਲ ਅਤੇ ਮੁੱਖ ਮੰਤਰੀ ਵੱਲੋਂ 19 ਨਵੰਬਰ ਨੂੰ ਦਾਸਤਾਨ-ਏ-ਸ਼ਹਾਦਤ ਥੀਮ ਪਾਰਕ ਅਤੇ ਹੈਰੀਟੇਜ਼ ਸਟਰੀਟ ਦਾ ਕੀਤਾ ਜਾਵੇਗਾ ਉਦਘਾਟਨਅਜਿਹੇ ਦੁਰਲੱਭ ਮੌਕੇ ਜ਼ਿੰਦਗੀ ਵਿੱਚ ਇੱਕ ਵਾਰ ਹੀ ਆਉਂਦੇ: ਚਰਨਜੀਤ ਸਿੰਘ ਚੰਨੀ

ਪੰਜਾਬ ਦੇ ਰਾਜਪਾਲ ਅਤੇ ਮੁੱਖ ਮੰਤਰੀ ਵੱਲੋਂ 19 ਨਵੰਬਰ ਨੂੰ ਦਾਸਤਾਨ-ਏ-ਸ਼ਹਾਦਤ ਥੀਮ ਪਾਰਕ ਅਤੇ ਹੈਰੀਟੇਜ਼ ਸਟਰੀਟ ਦਾ ਕੀਤਾ ਜਾਵੇਗਾ ਉਦਘਾਟਨਅਜਿਹੇ ਦੁਰਲੱਭ ਮੌਕੇ ਜ਼ਿੰਦਗੀ ਵਿੱਚ ਇੱਕ ਵਾਰ ਹੀ ਆਉਂਦੇ: ਚਰਨਜੀਤ ਸਿੰਘ ਚੰਨੀ

ਇਸ ਪਲ ਨੂੰ ਯਾਦਗਾਰੀ ਬਣਾਉਣ ਲਈ ਤਿਆਰੀਆਂ ਜ਼ੋਰਾਂ `ਤੇਸ੍ਰੀ ਚਮਕੌਰ ਸਾਹਿਬ/ਚੰਡੀਗੜ੍ਹ, 14 ਨਵੰਬਰ: ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਅਤੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ 19 ਨਵੰਬਰ ਨੂੰ ਦਾਸਤਾਨ-ਏ-ਸ਼ਹਾਦਤ ਥੀਮ ਪਾਰਕ ਅਤੇ ਹੈਰੀਟੇਜ ਸਟਰੀਟ ਦਾ ਉਦਘਾਟਨ ਕੀਤਾ ਜਾਵੇਗਾ। ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਇਸ ਪਲ ਨੂੰ ਯਾਦਗਾਰ ਬਣਾਉਣ ਲਈ ਅੱਜ ਨਿੱਜੀ ਤੌਰ `ਤੇ ਸਮੁੱਚੀਆਂ…

Read More
ਖੁੱਲ੍ਹੀ ਆਲੋਚਨਾ ਜਮਹੂਰੀ ਕਾਂਗਰਸ ਦਾ ਅਨਿੱਖੜਵਾਂ ਹਿੱਸਾ, ਮੁੱਖ ਮੰਤਰੀ ਚੰਨੀ ਅਤੇ ਸਿੱਧੂ ਸਦਕਾ 2022 ਵਿੱਚ 80 ਤੋਂ ਵੱਧ ਸੀਟਾਂ ਦਾ ਰਿਕਾਰਡ ਬਣਾਵਾਂਗੇ: ਰਾਜਾ ਵੜਿੰਗ

ਖੁੱਲ੍ਹੀ ਆਲੋਚਨਾ ਜਮਹੂਰੀ ਕਾਂਗਰਸ ਦਾ ਅਨਿੱਖੜਵਾਂ ਹਿੱਸਾ, ਮੁੱਖ ਮੰਤਰੀ ਚੰਨੀ ਅਤੇ ਸਿੱਧੂ ਸਦਕਾ 2022 ਵਿੱਚ 80 ਤੋਂ ਵੱਧ ਸੀਟਾਂ ਦਾ ਰਿਕਾਰਡ ਬਣਾਵਾਂਗੇ: ਰਾਜਾ ਵੜਿੰਗ

ਕਿਹਾ, ਰਾਹੁਲ ਗਾਂਧੀ ਆਲੋਚਨਾ ਸਵੀਕਾਰਦੇ ਹਨ; ਮੁੱਦਾ ਉਠਾਉਣ ‘ਤੇ ਮੈਨੂੰ ਮੁਲਾਕਾਤ ਲਈ ਦਿੰਦੇ ਹਨ ਜ਼ਿਆਦਾ ਸਮਾਂ ਚੰਡੀਗੜ੍ਹ/ਜਲੰਧਰ, 14 ਨਵੰਬਰ: ਪੰਜਾਬ ਦੇ ਟਰਾਂਸਪੋਰਟ ਮੰਤਰੀ ਸ਼੍ਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਦੁਹਰਾਇਆ ਕਿ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਅਤੇ ਸੂਬਾ ਕਾਂਗਰਸ ਪ੍ਰਧਾਨ ਸ. ਨਵਜੋਤ ਸਿੰਘ ਸਿੱਧੂ ਦੀ ਅਗਵਾਈ ਹੇਠ ਕਾਂਗਰਸ 2022 ਦੀਆਂ ਚੋਣਾਂ ਵਿੱਚ ਵੱਡੀ…

Read More
ਪੰਜਾਬ ਦੀਆਂ ਸੜਕਾਂ ਨੂੰ ਦੁਰਘਟਨਾ ਮੁਕਤ ਬਣਾਉਣ ਦੇ ਉਦੇਸ਼ ਨਾਲ ਰਾਜਾ ਵੜਿੰਗ ਵੱਲੋਂ ਬੱਚਿਆਂ ਵਿੱਚ ਟ੍ਰੈਫਿਕ ਜਾਗਰੂਕਤਾ ਫੈਲਾਉਣ ਲਈ ਰਾਜ ਵਿਆਪੀ ਮੁਹਿੰਮ ‘ਨੋ ਚਲਾਨ ਡੇ’ ਦੀ ਸ਼ੁਰੂਆਤ

ਪੰਜਾਬ ਦੀਆਂ ਸੜਕਾਂ ਨੂੰ ਦੁਰਘਟਨਾ ਮੁਕਤ ਬਣਾਉਣ ਦੇ ਉਦੇਸ਼ ਨਾਲ ਰਾਜਾ ਵੜਿੰਗ ਵੱਲੋਂ ਬੱਚਿਆਂ ਵਿੱਚ ਟ੍ਰੈਫਿਕ ਜਾਗਰੂਕਤਾ ਫੈਲਾਉਣ ਲਈ ਰਾਜ ਵਿਆਪੀ ਮੁਹਿੰਮ ‘ਨੋ ਚਲਾਨ ਡੇ’ ਦੀ ਸ਼ੁਰੂਆਤ

-ਬਾਲ ਦਿਵਸ ‘ਤੇ ਨਾਗਰਿਕਾਂ ਨੂੰ ਕੀਮਤੀ ਜਾਨਾਂ ਨੂੰ ਬਚਾਉਣ ਲਈ ‘ਸੜਕ ਸੁਰੱਖਿਆ ਮੇਰਾ ਫਰਜ਼’ ਪ੍ਰਣ ਲੈਣ ਦੀ ਕੀਤੀ ਅਪੀਲ -ਕਿਹਾ, ਸੜਕ ‘ਤੇ ਜਾਣ ਵਾਲੀ ਹਰੇਕ ਜਾਨ ਰਾਸ਼ਟਰ ਦਾ ਨੁਕਸਾਨ, ਲੋਕਾਂ ਨੂੰ ਸੜਕ ਸੁਰੱਖਿਆ ਵਿੱਚ ਸਰਗਰਮ ਭਾਗੀਦਾਰ ਬਣਨ ਦੀ ਕੀਤੀ ਅਪੀਲ -ਪੰਜਾਬ ਵਿੱਚ ਸੜਕੀ ਮੌਤਾਂ ਦੀ ਔਸਤ ਉੱਚ ਦਰ ‘ਤੇ ਪ੍ਰਗਟਾਈ ਚਿੰਤਾ ਚੰਡੀਗੜ੍ਹ/ਜਲੰਧਰ, 14 ਨਵੰਬਰ: ਪੰਜਾਬ…

Read More
Big Breaking : Rahul Gandhi likely to meet Captain Amarinder Singh !

Big Breaking : Rahul Gandhi likely to meet Captain Amarinder Singh !

ਚੋਣਾਂ ਨੂੰ ਲੈ ਕੇ ਪੰਜਾਬ ਦੀ ਸਿਆਸਤ ਕਾਫੀ ਗਰਮਾਈ ਹੋਈ ਹੈ। ਇਸੇ ਵਿਚਾਲੇ ਪੰਜਾਬ ਦੀ ਸਿਆਸਤ ਨਾਲ ਜੁੜੀ ਇੱਕ ਵੱਡੀ ਖਬਰ ਸਾਹਮਣੇ ਆ ਰਹੀ ਹੈ। ਜਿਸ ਵਿੱਚ ਕਿਹਾ ਜਾ ਰਿਹਾ ਹੈ ਕਿ ਕੈਪਟਨ ਅਮਰਿੰਦਰ ਸਿੰਘ ਮੁੜ ਕਾਂਗਰਸ ਪਾਰਟੀ ਵਿੱਚ ਸ਼ਾਮਿਲ ਹੋ ਸਕਦੇ ਹਨ। ਇਹ ਬਿਆਨ ਕਿਸੇ ਹੋਰ ਨੇ ਨਹੀਂ ਬਲਕਿ ਕਾਂਗਰਸ ਸਰਕਾਰ ਦੇ ਮੰਤਰੀ ਰਾਜ…

Read More