ਕੁਲਜੀਤ ਪਾਲ ਸਿੰਘ ਮਾਹੀ ਨੇ ਸੈਕੰਡਰੀ ਦਾ ਚਾਰਜ ਸੰਭਾਲ ਲਿਆ
ਐਸ ਏ ਐਸ ਟਾਊਨ 2 ਮਈ ( ) ਸਕੂਲ ਸਿੱਖਿਆ ਵਿਭਾਗ ਪੰਜਾਬ ਦੇ ਸੈਕੰਡਰੀ ਸਿੱਖਿਆ (2004) ਦੇ ਇੰਚਾਰਜ ਡੀਪੀਆਈ ਕੁਲਜੀਤਪਾਲ ਸਿੰਘ ਮਾਹੀ ਪੀਸੀਐਸ ਨੇ ਮੁੱਖ ਦਫ਼ਤਰ ਵਿਖੇ ਆਪਣਾ ਅਹੁਦਾ ਸੰਭਾਲ ਲਿਆ ਹੈ। ਇਸ ਮੌਕੇ ਸ੍ਰੀ ਪ੍ਰਦੀਪ ਕੁਮਾਰ ਅਗਰਵਾਲ ਡਾਇਰੈਕਟਰ ਜਨਰਲ ਸਕੂਲ ਸਿੱਖਿਆ ਪੰਜਾਬ ਨੇ ਕੁਲਜੀਤ ਪਾਲ ਸਿੰਘ ਮਾਹੀ, ਡੀ.ਪੀ.ਆਈ ਸੈਕੰਡਰੀ ਸਿੱਖਿਆ ਪੰਜਾਬ ਵੱਲੋਂ ਸਿੱਖਿਆ ਵਿਭਾਗ…
