ਪੰਜਾਬ ਕੈਬਨਿਟ ਦੀ ਅੱਜ ਮੀਟਿੰਗ, ਇਨ੍ਹਾਂ ਫੈਸਲਿਆਂ ‘ਤੇ ਹੋ ਸਕਦੀ ਹੈ ਮੋਹਰ
ਚੰਡੀਗੜ੍ਹ: ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਅੱਜ ਪੰਜਾਬ ਸਿਵਲ ਸਕੱਤਰੇਤ ਵਿਖੇ ਹੋਣ ਜਾ ਰਹੀ ਹੈ। ਮੀਟਿੰਗ ਦੀ ਪ੍ਰਧਾਨਗੀ ਮੁੱਖ ਮੰਤਰੀ ਭਗਵੰਤ ਮਾਨ ਕਰ ਰਹੇ ਹਨ। ਇਸ ਮੀਟਿੰਗ ਦੌਰਾਨ ਭਗਵੰਤ ਮਾਨ ਸਰਕਾਰ ਵੱਲੋਂ ਔਰਤਾਂ ਨੂੰ 1000 ਰੁਪਏ ਪ੍ਰਤੀ ਮਹੀਨਾ ਭੱਤਾ ਦੇਣ ਦਾ ਫੈਸਲਾ ਲਿਆ ਜਾ ਸਕਦਾ ਹੈ। ਇਹ ਵੀ ਚਰਚਾ ਹੈ ਕਿ ਮੁੱਖ ਮੰਤਰੀ ਵਿਧਾਇਕਾਂ ਦੀ…
