ਆਮ ਆਦਮੀ ਪਾਰਟੀ ਸਰਹੱਦੀ ਸੂਬੇ ਦੀ ਅਗਵਾਈ ਕਰਨ ਵਿੱਚ ਅਸਮਰੱਥ: ਕੈਪਟਨ ਅਮਰਿੰਦਰ
The post ਆਮ ਆਦਮੀ ਪਾਰਟੀ ਸਰਹੱਦੀ ਸੂਬੇ ਦੀ ਅਗਵਾਈ ਕਰਨ ਦੇ ਅਯੋਗ : ਕੈਪਟਨ ਅਮਰਿੰਦਰ appeared first on .
The post ਆਮ ਆਦਮੀ ਪਾਰਟੀ ਸਰਹੱਦੀ ਸੂਬੇ ਦੀ ਅਗਵਾਈ ਕਰਨ ਦੇ ਅਯੋਗ : ਕੈਪਟਨ ਅਮਰਿੰਦਰ appeared first on .
ਨਵਾਂਸ਼ਹਿਰ: ਸਮਾਜ ਸੇਵੀ ਅਤੇ ਵਾਤਾਵਰਣ ਪ੍ਰੇਮੀ ਅਸ਼ਵਨੀ ਜੋਸ਼ੀ ਨੇ ਅਣਮਿੱਥੇ ਸਮੇਂ ਦੇ ਬਿਜਲੀ ਕੱਟਾਂ ‘ਤੇ ਵਰ੍ਹਦਿਆਂ ਕਿਹਾ ਕਿ ਝਾੜੂ ਸਰਕਾਰ ਦੇ ਬਿਜਲੀ ਕੱਟਾਂ ਨਾਲ ਭਾਈਚਾਰਾ ਫਿਰ ਤੋਂ ਵੱਧ ਰਿਹਾ ਹੈ। ਲੋਕ ਆਪਣੇ ਘਰ ਛੱਡ ਕੇ ਪਾਰਕਾਂ ਵਿੱਚ ਦਰਖਤਾਂ ਹੇਠ ਇਕੱਠੇ ਹੋਣ ਲਈ ਮਜਬੂਰ ਹੋ ਗਏ ਹਨ। ਲੋਕਾਂ ਨੂੰ ਮੁੜ ਰੁੱਖਾਂ ਦੀ ਮਹੱਤਤਾ ਦਾ ਅਹਿਸਾਸ ਹੋਇਆ…
ਚੰਡੀਗੜ੍ਹ, 28 ਅਪ੍ਰੈਲ: ਬਲਜੀਤ ਕੌਰ ਨੇ ਅੱਜ ਇੱਥੇ ਇਹ ਪ੍ਰਗਟਾਵਾ ਕਰਦਿਆਂ ਪੰਜਾਬ ਦੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀਆਂ ਬਾਰੇ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਤੁਰੰਤ ਪ੍ਰਭਾਵ ਨਾਲ 20 ਭਲਾਈ ਬੋਰਡਾਂ ਨੂੰ ਭੰਗ ਕਰਨ ਦਾ ਫੈਸਲਾ ਕੀਤਾ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ…
ਨਵੀਂ ਦਿੱਲੀ: ਦੋ ਵਾਰ ਦੀ ਓਲੰਪਿਕ ਤਮਗਾ ਜੇਤੂ ਪੀਵੀ ਸਿੰਧੂ ਨੇ ਅੱਜ ਇੱਥੇ ਸਿੰਗਾਪੁਰ ਦੀ ਯੂ ਜਾਨ ਜੇਸਲਿਨ ਹੂਈ ਨੂੰ ਸਿੱਧੇ ਸੈੱਟਾਂ ਵਿੱਚ ਹਰਾ ਕੇ ਬੈਡਮਿੰਟਨ ਏਸ਼ੀਆ ਚੈਂਪੀਅਨਸ਼ਿਪ ਵਿੱਚ ਮਹਿਲਾ ਸਿੰਗਲਜ਼ ਦੇ ਕੁਆਰਟਰ ਫਾਈਨਲ ਵਿੱਚ ਪ੍ਰਵੇਸ਼ ਕਰ ਲਿਆ। ਪੰਜਾਬ ਵਿਧਾਨ ਸਭਾ ਘੁਟਾਲਾ: ਸਪੀਕਰ ਕੁਲਤਾਰ ਸੰਧਵਾਂ ਨੇ ਲਿਆ ਕਾਰਵਾਈ | ਸਾਤਵਿਕਸਾਈਰਾਜ ਰੈਂਕੀਰੈੱਡੀ ਅਤੇ ਚਿਰਾਗ ਸ਼ੈੱਟੀ ਦੀ…
ਚੰਡੀਗੜ੍ਹ, 28 ਅਪ੍ਰੈਲ: ਗੁਜਰਾਤ ਦੇ ਰਾਜਪਾਲ ਆਚਾਰੀਆ ਦੇਵਰਤ ਨੇ ਆਪਣੀ ਪਤਨੀ ਨਾਲ ਪੰਜਾਬ ਰਾਜ ਭਵਨ ਚੰਡੀਗੜ੍ਹ ਵਿਖੇ ਸ੍ਰੀ ਰਾਮ ਕਥਾ ਦੇ ਛੇਵੇਂ ਦਿਨ ਦੀ ਹਾਜ਼ਰੀ ਭਰੀ। ਪੰਜਾਬ ਦੇ ਰਾਜਪਾਲ ਅਤੇ ਯੂਟੀ, ਚੰਡੀਗੜ੍ਹ ਦੇ ਪ੍ਰਸ਼ਾਸਕ ਸ਼੍ਰੀ ਬਨਵਾਰੀਲਾਲ ਪੁਰੋਹਿਤ ਵੱਲੋਂ ਉਨ੍ਹਾਂ ਦਾ ਨਿੱਘਾ ਸੁਆਗਤ ਕੀਤਾ ਗਿਆ। ਅਚਾਰੀਆ ਦੇਵਰਤ ਨੇ ਕਿਹਾ ਕਿ ਵਿਜੇ ਕੌਸ਼ਲ ਜੀ ਮਹਾਰਾਜ ਦੀ ਸ਼੍ਰੀ…
-ਪਿਛਲੇ 75 ਸਾਲਾਂ ਤੋਂ ਸਰਕਾਰਾਂ ਨੇ ਬਿਜਲੀ ਵਿਵਸਥਾ ਰੱਖੀ ਹੈ ਮਾੜੀ, ਥਰਮਲ ਪਲਾਟਾਂ ਦੀ ਹਾਲਤ ਮਾੜੀ: ਵਿਧਾਇਕ ਜੀਵਨਜੋਤ ਕੌਰ – ਮੁੱਖ ਮੰਤਰੀ ਭਗਵੰਤ ਮਾਨ ਦੇ ਹੁਕਮਾਂ ਤੋਂ ਬਾਅਦ ਰੋਪੜ ਥਰਮਲ ਪਲਾਟ ਯੂਨਿਟ ਚਾਲੂ: ਵਿਧਾਇਕ ਜੀਵਨਜੋਤ ਕੌਰ ਚੰਡੀਗੜ੍ਹ: ਅੰਮ੍ਰਿਤਸਰ ਤੋਂ ਵਿਧਾਇਕ ਜੀਵਨਜੋਤ ਪੂਰਬੀ ਨੇ ਪੰਜਾਬ ਦੇ ਲੋਕਾਂ ਨੂੰ ਪੰਜਾਬ ਵਿੱਚ ਬਿਜਲੀ ਸੰਕਟ ਨੂੰ ਜਲਦੀ ਤੋਂ ਜਲਦੀ…
ਕਥਾ ਦੇ ਛੇਵੇਂ ਦਿਨ ਗੁਜਰਾਤ ਦੇ ਰਾਜਪਾਲ ਨੇ ਦੀਪ ਜਗਾਇਆ ਚੰਡੀਗੜ੍ਹ, 28.04.2022 ਪੰਜਾਬ ਰਾਜ ਭਵਨ ਵਿੱਚ ਚੱਲ ਰਹੀ ਸ਼੍ਰੀ ਰਾਮ ਕਥਾ ਦੇ ਛੇਵੇਂ ਦਿਨ ਅੱਜ ਗੁਜਰਾਤ ਦੇ ਰਾਜਪਾਲ ਅਚਾਰੀਆ ਦੇਵਵਰਤ ਨੇ ਆਪਣੀ ਪਤਨੀ ਨਾਲ ਦੀਪ ਜਗਾਇਆ ਅਤੇ ਕਥਾਵਾਚਕ ਸੰਤ ਸ਼੍ਰੀ ਵਿਜੇ ਕੌਸ਼ਲ ਜੀ ਮਹਾਰਾਜ ਨੂੰ ਮੱਥਾ ਟੇਕ ਕੇ ਅਸ਼ੀਰਵਾਦ ਲਿਆ। ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ…
ਬਲਜੀਤ ਕੌਰ ਨੇ ਅੱਜ ਇੱਥੇ ਇਹ ਪ੍ਰਗਟਾਵਾ ਕਰਦਿਆਂ ਪੰਜਾਬ ਦੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀਆਂ ਬਾਰੇ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਤੁਰੰਤ ਪ੍ਰਭਾਵ ਨਾਲ 20 ਭਲਾਈ ਬੋਰਡਾਂ ਨੂੰ ਭੰਗ ਕਰਨ ਦਾ ਫੈਸਲਾ ਕੀਤਾ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ…
ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਭਗਵੰਤ ਮਾਨ ਸਰਕਾਰ ਵੱਲੋਂ ਪੰਚਾਇਤੀ ਜ਼ਮੀਨਾਂ ਤੋਂ ਨਾਜਾਇਜ਼ ਕਬਜ਼ਿਆਂ ਨੂੰ ਹਟਾਉਣ ਦੀ ਮੁਹਿੰਮ ਦਾ ਜ਼ੋਰਦਾਰ ਸਵਾਗਤ ਕੀਤਾ ਹੈ। ਇਸ ਮੁਹਿੰਮ ਦਾ ਸਵਾਗਤ ਕਰਦਿਆਂ ‘ਆਪ’ ਵਿਧਾਇਕ ਜੈ ਕਿਸ਼ਨ ਸਿੰਘ ਰੋੜੀ ਨੇ ਕਿਹਾ ਕਿ ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਨੇ ਮੁਹਾਲੀ ਜ਼ਿਲ੍ਹੇ ਵਿੱਚ ਰਾਜ ਭਰ ਵਿੱਚ ਪੰਚਾਇਤੀ ਜ਼ਮੀਨਾਂ…
ਰਾਜਪੁਰਾ 28 ਅਪ੍ਰੈਲ ( ) ਸਰਕਾਰੀ ਐਲੀਮੈਂਟਰੀ ਸਮਾਰਟ ਸਕੂਲ ਪਹਾੜੀ ਖੁਰਦ ਬਲਾਕ ਰਾਜਪੁਰਾ-2 ਜਿਲਾ ਪਟਿਆਲਾ ਵਿਖੇ ਦਾਖਲਾ ਮੁਹਿੰਮ ਅਤੇ ਸਮਾਰਟ ਸਕੂਲ ਮੁਹਿੰਮ ਨੂੰ ਸਮਰਪਿਤ ਸਕੂਲ ਵਿੱਚ ਸਮੂਹ ਗ੍ਰਾਮ ਪੰਚਾਇਤ ਅਤੇ ਮਾਪਿਆਂ ਸਮੇਤ ਸਕੂਲ ਵਿੱਚ ਸ਼੍ਰੀ ਸੁਖਮਨੀ ਸਾਹਿਬ ਦੇ ਪਾਠ ਕੀਤੇ ਗਏ। ਜਿਸ ਵਿਚ ਮੌਕੇ ‘ਤੇ ਪਹੁੰਚ ਕੇ ਇੰਜੀ. ਸ੍ਰੀ ਅਮਰਜੀਤ ਸਿੰਘ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ…