ਰਾਜ ਵਿੱਚ ਪੰਚਾਇਤੀ ਜ਼ਮੀਨਾਂ ਤੋਂ ਨਾਜਾਇਜ਼ ਕਬਜ਼ੇ ਹਟਾਉਣ ਦੀ ਮੁਹਿੰਮ ਸ਼ੁਰੂ
ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਕੁਲਦੀਪ ਧਾਲੀਵਾਲ ਦੀ ਹਾਜ਼ਰੀ ਵਿੱਚ ਮੁਹਾਲੀ ਦੇ ਸੀਸਵਾਂ ਨੇੜੇ ਪਿੰਡ ਅਭੀਪੁਰ ਵਿਖੇ 29 ਏਕੜ ਪੰਚਾਇਤੀ ਜ਼ਮੀਨ ਤੋਂ ਨਾਜਾਇਜ਼ ਕਬਜ਼ੇ ਹਟਾਏ ਗਏ। 31 ਮਈ ਤੱਕ 5000 ਏਕੜ ਪੰਚਾਇਤੀ ਜ਼ਮੀਨਾਂ ਨੂੰ ਛੂਹਣ ਦੀ ਮੁਹਿੰਮ ਚੰਡੀਗੜ੍ਹ, 28 ਅਪਰੈਲ: ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਪੰਜਾਬ ਵੱਲੋਂ ਸੂਬੇ ਭਰ ਵਿੱਚ ਪੰਚਾਇਤੀ ਜ਼ਮੀਨਾਂ ਤੋਂ…
