ਕੈਬਨਿਟ ਮੰਤਰੀ ਬਲਜੀਤ ਕੌਰ – ਪੰਜਾਬੀ ਨਿਊਜ਼ ਪੋਰਟਲ – ਪ੍ਰੋ ਪੰਜਾਬ ਟੀ.ਵੀ
‘ਆਪ’ ਨੇ ਸੱਤਾ ‘ਚ ਆਉਣ ਲਈ ਪੰਜਾਬ ਦੇ ਲੋਕਾਂ ਨਾਲ ਕਈ ਵਾਅਦੇ ਅਤੇ ਦਾਅਵੇ ਕੀਤੇ ਸਨ। ਇਸ ਦੌਰਾਨ ਉਨ੍ਹਾਂ ਨੇ ਔਰਤਾਂ ਨਾਲ ਵਾਅਦਾ ਵੀ ਕੀਤਾ ਸੀ। ਜਿਸ ਵਿੱਚ ‘ਆਪ’ ਨੇ ਪੰਜਾਬ ਦੀਆਂ ਔਰਤਾਂ ਨੂੰ 1000 ਰੁਪਏ ਪ੍ਰਤੀ ਮਹੀਨਾ ਦੇਣ ਦਾ ਵਾਅਦਾ ਕੀਤਾ ਸੀ। ਨੇ ਕੀਤਾ ਇਸ ਸਬੰਧੀ ਕੈਬਨਿਟ ਮੰਤਰੀ ਬਲਜੀਤ ਕੌਰ ਨੇ ਵੱਡਾ ਬਿਆਨ ਦਿੱਤਾ…
