ਪੰਜਾਬ ਪੁਲਿਸ ਦੀ ਏਜੀਟੀਐਫ ਨੇ ਮਾਰੇ ਗਏ ਗੈਂਗਸਟਰ ਜੈਪਾਲ ਭੁੱਲਰ ਦੇ ਦੋ ਸਾਥੀਆਂ ਨੂੰ ਕੀਤਾ ਗ੍ਰਿਫਤਾਰ
ਪੰਜਾਬ ਪੁਲਿਸ ਦੀ ਏਜੀਟੀਐਫ ਨੇ ਮਾਰੇ ਗਏ ਗੈਂਗਸਟਰ ਜੈਪਾਲ ਭੁੱਲਰ ਦੇ ਦੋ ਸਾਥੀਆਂ ਨੂੰ ਕੀਤਾ ਗ੍ਰਿਫਤਾਰ – .12 ਬੋਰ ਪੰਪ ਐਕਸ਼ਨ ਗੰਨ ਅਤੇ ਅਸਲਾ ਬਰਾਮਦ ਚੰਡੀਗੜ੍ਹ, 27 ਅਪ੍ਰੈਲ: ਭਗੌੜੇ ਗੈਂਗਸਟਰਾਂ ਵਿਰੁੱਧ ਜਾਰੀ ਮੁਹਿੰਮ ਦੌਰਾਨ, ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਨੇ ਮਾਰੇ ਗਏ ਗੈਂਗਸਟਰਾਂ ਤੋਂ ਨਸ਼ਾ ਤਸਕਰ ਬਣੇ ਦੋ ਸਾਥੀਆਂ ਜੈਪਾਲ ਸਿੰਘ ਭੁੱਲਰ…
