ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਪ੍ਰਾਹੁਣਚਾਰੀ ਵਿਭਾਗ ਦੇ ਕੰਮਕਾਜ ਦਾ ਜਾਇਜ਼ਾ ਲਿਆ
10ਵੀਂ, 6ਵੀਂ ਅਤੇ ਤੀਸਰੀ ਮੰਜ਼ਿਲ ਦੀਆਂ ਕੰਟੀਨਾਂ ਦਾ ਦੌਰਾ, 11ਵੀਂ ਮੰਜ਼ਿਲ ਦੀ ਕੰਟੀਨ ਲਈ ਏਅਰ ਕੰਡੀਸ਼ਨਿੰਗ ਸੁਵਿਧਾ ਨੂੰ ਯਕੀਨੀ ਬਣਾਉਣ ਲਈ ਪ੍ਰਾਹੁਣਚਾਰੀ ਵਿਭਾਗ ਨੂੰ ਨਿਰਦੇਸ਼ ਦਿੱਤੇ ਸ਼੍ਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ ਪ੍ਰਾਹੁਣਚਾਰੀ ਵਿਭਾਗ ਦੇ ਪ੍ਰਬੰਧਕੀ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕੀਤੀ। ਮੰਤਰੀ ਨੇ ਵਿਸ਼ੇਸ਼ ਤੌਰ ‘ਤੇ ਪੰਜਾਬ ਭਵਨ ਅਤੇ ਪੰਜਾਬ, ਚੰਡੀਗੜ੍ਹ ਅਤੇ ਸ਼ਿਮਲਾ ਦੇ ਸਰਕਟ…
