CM ਮਾਨ ਨੇ ਸੱਦੀ ਕੈਬਨਿਟ ਮੀਟਿੰਗ ⋆ D5 News
ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੀ ਕੈਬਨਿਟ ਦੀ ਮੀਟਿੰਗ 2 ਮਈ ਨੂੰ ਸ਼ਾਮ 4 ਵਜੇ ਬੁਲਾਈ ਹੈ। ਇਸ ਮੀਟਿੰਗ ਦਾ ਅਗਾਊਂ ਏਜੰਡਾ ਅਜੇ ਜਾਰੀ ਨਹੀਂ ਕੀਤਾ ਗਿਆ ਹੈ। ਮੀਟਿੰਗ ਪੰਜਾਬ ਸਿਵਲ ਸਕੱਤਰੇਤ ਵਿਖੇ ਹੋਵੇਗੀ। ਪੋਸਟ ਬੇਦਾਅਵਾ ਵਿਚਾਰ / ਇਸ ਲੇਖ ਵਿੱਚ ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ…
