ਟਰਾਂਸਪੋਰਟਰਾਂ ਨੂੰ ਲੈ ਕੇ ਮਾਨ ਸਰਕਾਰ ਦਾ ਵੱਡਾ ਫੈਸਲਾ, ਟੈਕਸ ਦੇਣ ਵਾਲਿਆਂ ਨੂੰ ਦਿੱਤਾ ਮੌਕਾ
ਮਾਨ ਸਰਕਾਰ ਇੱਕ ਵਾਰ ਫਿਰ ਐਮਨੈਸਟੀ ਸਕੀਮ ਲਾਗੂ ਕਰਨ ਜਾ ਰਹੀ ਹੈ, ਵੱਡੀ ਗਿਣਤੀ ਵਿੱਚ ਜਿਹੜੇ ਲੋਕ ਕਰੋਨਾ ਕਾਰਨ ਆਪਣਾ ਟੈਕਸ ਨਹੀਂ ਭਰ ਸਕੇ, ਉਨ੍ਹਾਂ ਨੂੰ ਇਸ ਸਕੀਮ ਤਹਿਤ ਬਿਨਾਂ ਕਿਸੇ ਜੁਰਮਾਨੇ ਅਤੇ ਬਕਾਏ ਦੇ ਮੋਟਰ ਟੈਕਸ ਅਦਾ ਕਰਨ ਦਾ ਮੌਕਾ ਮਿਲੇਗਾ। ਇਸ ਐਮਨੈਸਟੀ ਸਕੀਮ ਨਾਲ ਨਾ ਸਿਰਫ਼ ਉਨ੍ਹਾਂ ਟਰਾਂਸਪੋਰਟਰਾਂ ਨੂੰ ਰਾਹਤ ਮਿਲੇਗੀ ਜੋ ਜੁਰਮਾਨੇ…
