ਨੌਜਵਾਨ ਨੇ ਪਹਿਲਾਂ ਆਪਣੇ ਮੰਗੇਤਰ ਨੂੰ ਗੋਲੀ ਮਾਰੀ ਅਤੇ ਫਿਰ ਖੁਦਕੁਸ਼ੀ ਕਰ ਲਈ
ਸਮਰਾਲਾ ‘ਚ ਇਕ ਨੌਜਵਾਨ ਨੇ ਪਹਿਲਾਂ ਆਪਣੀ ਮੰਗੇਤਰ ਨੂੰ ਗੋਲੀ ਮਾਰੀ ਅਤੇ ਬਾਅਦ ‘ਚ ਖੁਦ ਨੂੰ ਵੀ ਗੋਲੀ ਮਾਰ ਲਈ। ਦੋਵੇਂ ਮ੍ਰਿਤਕ ਮੂਲ ਰੂਪ ਤੋਂ ਉੱਤਰ ਪ੍ਰਦੇਸ਼ ਦੇ ਰਹਿਣ ਵਾਲੇ ਸਨ। ਇਹ ਨੌਜਵਾਨ ਉੱਤਰ ਪ੍ਰਦੇਸ਼ ਤੋਂ ਪੰਜਾਬ ਦੇ ਸਮਰਾਲਾ ਦੇ ਪਿੰਡ ਕੋਟਲਾ ਵਿਖੇ ਆਪਣੇ ਮੰਗੇਤਰ ਨੂੰ ਗੋਲੀ ਮਾਰਨ ਆਇਆ ਸੀ। ਪੁਲਸ ਨੇ ਮੌਕੇ ‘ਤੇ ਪਹੁੰਚ…
