‘ਆਪ’ ਸਰਕਾਰ ਡਿਊਟੀ ਦੌਰਾਨ ਸ਼ਹੀਦ ਹੋਏ ਪੁਲਿਸ ਮੁਲਾਜ਼ਮਾਂ ਦੇ ਪਰਿਵਾਰਾਂ ਨੂੰ 1 ਕਰੋੜ ਰੁਪਏ ਦੀ ਰਾਹਤ ਦੇਵੇਗੀ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਹੁਣ ਤੱਕ ਕਈ ਵੱਡੇ ਐਲਾਨ ਕਰ ਚੁੱਕੀ ਹੈ। ਇਸ ਦੌਰਾਨ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਹੁਣ ਪੰਜਾਬ ਪੁਲਿਸ ਲਈ ਇੱਕ ਹੋਰ ਵੱਡਾ ਐਲਾਨ ਕੀਤਾ ਹੈ। ਚੋਣ ਵਾਅਦੇ ਮੁਤਾਬਕ ਆਮ ਆਦਮੀ ਪਾਰਟੀ ਡਿਊਟੀ ਦੌਰਾਨ ਸ਼ਹੀਦ ਹੋਏ ਪੁਲਿਸ ਮੁਲਾਜ਼ਮਾਂ ਦੇ ਪਰਿਵਾਰਾਂ ਨੂੰ 1 ਕਰੋੜ ਰੁਪਏ ਦੀ ਰਾਹਤ ਦੇਵੇਗੀ।…
