Punjabi folk singer Gurmeet Bawa passes away
ਪੰਜਾਬੀ ਲੋਕ ਗਾਇਕਾ ਗੁਰਮੀਤ ਬਾਵਾ ਨਹੀਂ ਰਹੇ ਅੰਮ੍ਰਿਤਸਰ : ਸੰਗੀਤ ਜਗਤ ਲਈ ਇਹ ਖ਼ਬਰ ਬੇਹੱਦ ਦੁਖਦਾਈ ਹੈ ਕਿ ਲੰਬੀ ਹੇਕ ਵਾਲੀ ਪੰਜਾਬੀ ਲੋਕ ਗਾਇਕਾ ਗੁਰਮੀਤ ਬਾਵਾ ਹੁਣ ਇਸ ਦੁਨੀਆ ਵਿਚ ਨਹੀਂ ਰਹੇ। ਉਹ ਕਰੀਬ 77 ਵਰ੍ਹਿਆਂ ਦੇ ਸਨ ਅਤੇ ਪਿਛਲੇ ਕੁੱਝ ਸਮੇਂ ਤੋਂ ਬਿਮਾਰ ਚੱਲ ਰਹੇ ਸਨ। ਪੰਜਾਬੀ ਲੋਕ ਗਾਇਕੀ ਵਿਚ 45 ਸੈਕਿੰਡ ਦੀ ਲੰਬੀ ਹੇਕ…
