ਸ਼੍ਰੀ ਕਰਤਾਰਪੁਰ ਸਾਹਿਬ ਕਾਰਿਡੋਰ ਖੋਲ੍ਹਿਆ ਜਾਣਾ ਸਵਾਗਤ ਯੋਗ ਫ਼ੈਸਲਾ : ਕੁਲਤਾਰ ਸਿੰਘ ਸੰਧਵਾ
– ਅਰਵਿੰਦ ਕੇਜਰੀਵਾਲ ਸਰਕਾਰ ਨੇ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਵਿੱਚ ਵੀ ਸ਼੍ਰੀ ਕਰਤਾਰਪੁਰ ਸਾਹਿਬ ਧਾਮ ਨੂੰ ਕੀਤਾ ਹੈ ਸ਼ਾਮਿਲ ਚੰਡੀਗੜ੍ਹ , 16 ਨਵੰਬਰਆਮ ਆਦਮੀ ਪਾਰਟੀ (ਆਪ) ਪੰਜਾਬ ਕਿਸਾਨ ਵਿੰਗ ਦੇ ਪ੍ਰਧਾਨ ਅਤੇ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨੇ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਸ਼੍ਰੀ ਕਰਤਾਰਪੁਰ ਸਾਹਿਬ ਕਾਰਿਡੋਰ ਖੋਲੇ ਜਾਣ ਦੇ ਫ਼ੈਸਲਾ ਦਾ ਸਵਾਗਤ ਕੀਤਾ ਹੈ…
