‘ਬਜ਼ੁਰਗ’ ਜੋੜੇ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ, ਕੁਝ ਹੀ ਦਿਨਾਂ ‘ਚ ਵਿਦੇਸ਼ ਜਾਣ ਵਾਲਾ ਪੁੱਤਰ
ਲੁਧਿਆਣਾ: ਪੰਜਾਬ ਦੇ ਲੁਧਿਆਣਾ ਸ਼ਹਿਰ ਵਿੱਚ ਇੱਕ ਬਹੁਤ ਹੀ ਵੱਡੀ ਅਤੇ ਦਰਦਨਾਕ ਘਟਨਾ ਸਾਹਮਣੇ ਆਈ ਹੈ। ਖ਼ਬਰ ਦੋ ਵਿਆਹੁਤਾ ਜੋੜਿਆਂ ਨਾਲ ਸਬੰਧਤ ਹੈ ਜਿਨ੍ਹਾਂ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ ਹੈ। ਬੀਤੀ ਦੇਰ ਰਾਤ ਥਾਣਾ ਸਰਾਭਾ ਨਗਰ ਅਧੀਨ ਪੈਂਦੇ ਭਾਈ ਰਣਧੀਰ ਸਿੰਘ (ਬੀ.ਆਰ.ਐਸ.) ਨਗਰ ਵਿੱਚ ਦੋਹਰੇ ਕਤਲ ਨੂੰ ਅੰਜਾਮ ਦਿੱਤਾ ਗਿਆ। ਮ੍ਰਿਤਕਾਂ ਦੀ ਪਛਾਣ…
