ਮੁੱਖ ਮੰਤਰੀ ਭਗਵੰਤ ਮਾਨ – ਪੰਜਾਬੀ ਨਿਊਜ਼ ਪੋਰਟਲ – ਪ੍ਰੋ ਪੰਜਾਬ ਟੀ.ਵੀ
ਪੰਜਾਬ ਦੀ ਸੱਤਾਧਾਰੀ ‘ਆਪ’ ਸਰਕਾਰ ਅਤੇ ਮੁੱਖ ਮੰਤਰੀ ਭਗਵੰਤ ਮਾਨ ਲਗਾਤਾਰ ਐਕਸ਼ਨ ਮੋਡ ‘ਚ ਹਨ। ਵਿਧਾਇਕਾਂ ਦੀ ਪੈਨਸ਼ਨ ਫਾਰਮੂਲੇ ‘ਚ ਬਦਲਾਅ ਤੋਂ ਬਾਅਦ ਹੁਣ ਮੁੱਖ ਮੰਤਰੀ ਵਿਧਾਇਕਾਂ ਦੇ ਟੈਕਸ ਨੂੰ ਲੈ ਕੇ ਵੱਡਾ ਐਲਾਨ ਕਰ ਸਕਦੇ ਹਨ। ਮਿਲੀ ਜਾਣਕਾਰੀ ਅਨੁਸਾਰ ਪੰਜਾਬ ਦੇ 117 ਵਿਧਾਇਕਾਂ ਨੂੰ ਹੁਣ ਆਪਣੀ ਜੇਬ ‘ਚੋਂ ਆਮਦਨ ਕਰ ਅਦਾ ਕਰਨਾ ਪਵੇਗਾ। ਜਦੋਂ…
