ਲਾਲ ਚੰਦ ਕਟਾਰੂਚੱਕ ⋆ D5 News
ਐਫ.ਸੀ.ਆਈ. ਚੰਡੀਗੜ੍ਹ: ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਸੂਬੇ ਦੀਆਂ ਖਰੀਦ ਏਜੰਸੀਆਂ ਨੂੰ ਮੰਡੀਆਂ ਵਿੱਚੋਂ ਫਸਲ ਦੀ ਡਲਿਵਰੀ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ ਹਨ। ਇਹ ਨਿਰਦੇਸ਼ FCI ਵੱਲੋਂ ਮੰਡੀਆਂ ਤੋਂ ਸ਼ਰਤਾਂ ਦੇ ਨਾਲ ਸਿੱਧੀ ਡਿਲੀਵਰੀ ਲਈ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਜਾਣ ਤੋਂ ਤੁਰੰਤ ਬਾਅਦ ਜਾਰੀ ਕੀਤੇ…
