ਪੰਜਾਬ ਸਰਕਾਰ ਨੇ ਗੈਰ-ਕਾਨੂੰਨੀ ਮਾਈਨਿੰਗ ‘ਤੇ ਕਾਰਵਾਈ ਕਰਦਿਆਂ ਇਕ ਹੋਰ ਅਧਿਕਾਰੀ ਨੂੰ ਕੀਤਾ ਮੁਅੱਤਲ
ਪੰਜਾਬ ਸਰਕਾਰ ਨੇ ਸੂਬੇ ‘ਚ ਗੈਰ-ਕਾਨੂੰਨੀ ਮਾਈਨਿੰਗ ‘ਤੇ ਸਖਤ ਰੁਖ ਅਖਤਿਆਰ ਕੀਤਾ ਹੈ। ਹਾਲ ਹੀ ਵਿੱਚ ਪੰਜਾਬ ਸਰਕਾਰ ਨੇ ਗੈਰ-ਕਾਨੂੰਨੀ ਮਾਈਨਿੰਗ ਨੂੰ ਲੈ ਕੇ ਕਈ ਅਧਿਕਾਰੀਆਂ ਖਿਲਾਫ ਸਖਤ ਕਾਰਵਾਈ ਕੀਤੀ ਹੈ। ਇਸ ਸਬੰਧ ਵਿੱਚ ਮਾਨ ਸਰਕਾਰ ਨੇ ਅੱਜ ਪਠਾਨਕੋਟ ਮਾਈਨਿੰਗ ਅਫਸਰ ਭੂ-ਵਿਗਿਆਨੀ ਗਗਨ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਹੈ। ਅਧਿਕਾਰੀ ‘ਤੇ ਨਾਜਾਇਜ਼ ਮਾਈਨਿੰਗ…
