ਪੰਜਾਬ ਪੁਲਿਸ ਦੀ AGTF ਨੇ ਮਾਰੇ ਗਏ ਗੈਂਗਸਟਰ ਜੈਪਾਲ ਭੁੱਲਰ ਦੇ 2 ਸਾਥੀਆਂ ਨੂੰ ਕੀਤਾ ਗ੍ਰਿਫਤਾਰ
ਭਗੌੜੇ ਗੈਂਗਸਟਰਾਂ ਖਿਲਾਫ ਚੱਲ ਰਹੀ ਮੁਹਿੰਮ ਦੌਰਾਨ ਪੰਜਾਬ ਪੁਲਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (ਏ.ਜੀ.ਟੀ.ਐੱਫ.) ਨੇ ਗੈਂਗਸਟਰ ਨਸ਼ਾ ਤਸਕਰਾਂ ਦੇ ਦੋ ਸਾਥੀਆਂ ਜੈਪਾਲ ਸਿੰਘ ਭੁੱਲਰ ਅਤੇ ਜਸਪ੍ਰੀਤ ਸਿੰਘ ਉਰਫ ਜੱਸੀ ਨੂੰ ਤਰਨਤਾਰਨ ਤੋਂ ਗ੍ਰਿਫਤਾਰ ਕੀਤਾ ਹੈ।ਫੜੇ ਗਏ ਵਿਅਕਤੀਆਂ ਦੀ ਪਛਾਣ ਤਰਨਤਾਰਨ ਦੇ ਪਿੰਡ ਖੱਖ ਦੇ ਅੰਮ੍ਰਿਤਪਾਲ ਅਤੇ ਤਰਨਤਾਰਨ ਦੇ ਪਿੰਡ ਸਰਲੀ ਖੁਰਦ ਦੇ ਤਜਿੰਦਰ ਸਿੰਘ…
