SGPC ਦਾ ਵੱਡਾ ਫੈਸਲਾ, ਸ੍ਰੀ ਦਰਬਾਰ ਸਾਹਿਬ ਦੇ ਮੁੱਖ ਦੁਆਰਾਂ ‘ਤੇ ਲਗਾਈਆਂ ਜਾਣਗੀਆਂ ਸਕੈਨਰ ਮਸ਼ੀਨਾਂ
ਮਨਜਿੰਦਰ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਪ੍ਰਧਾਨਗੀ ਹੇਠ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਬੁਲਾਈ ਗਈ। ਇਸ ਦੌਰਾਨ ਦਰਬਾਰ ਸਾਹਿਬ ਦੇ ਮੁੱਖ ਪ੍ਰਵੇਸ਼ ਦੁਆਰ ‘ਤੇ ਸਕੈਨਰ ਮਸ਼ੀਨਾਂ ਲਗਾਉਣ ਦਾ ਫੈਸਲਾ ਕੀਤਾ ਗਿਆ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਦਰਬਾਰ ਸਾਹਿਬ ਦੇ ਹਰ ਦਰਵਾਜ਼ੇ ‘ਤੇ ਸਕੈਨਰ ਮਸ਼ੀਨਾਂ ਲਗਾਈਆਂ ਜਾਣਗੀਆਂ | ਇਸ ਸਮੇਂ ਸੰਗਤਾਂ…
