ਵਿਜੀਲੈਂਸ ਵੱਲੋਂ 10 ਹਜ਼ਾਰ ਦੀ ਰਿਸ਼ਵਤ ਲੈਂਦਾ ਪਟਵਾਰੀ, ਉਸ ਦਾ ਨਿੱਜੀ ਸਹਾਇਕ ਤੇ ਨੰਬਰਦਾਰ ਕਾਬੂ
ਚੰਡੀਗੜ੍ਹ: ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਇੱਕ ਮਾਲ ਪਟਵਾਰੀ, ਉਸ ਦੇ ਨਿੱਜੀ ਸਹਾਇਕ ਅਤੇ ਇੱਕ ਨੰਬਰਦਾਰ ਨੂੰ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਹਲਕਾ ਪਿੰਡ ਨਾਰੀਕੇ ਦੇ ਪਟਵਾਰੀ ਦੀਦਾਰ ਸਿੰਘ, ਉਸ ਦੇ ਨਿੱਜੀ ਸਹਾਇਕ ਹਰਵਿੰਦਰ ਸਿੰਘ ਉਰਫ਼ ਬਰਨਾਲਾ ਅਤੇ ਨੰਬਰਦਾਰ…
