ਸੂਬਾ ਸਰਕਾਰ ਸਰਕਾਰੀ ਸਿੱਖਿਆ ਪ੍ਰਣਾਲੀ ਵਿੱਚ ਇੱਕ ਸਿਹਤਮੰਦ ਅਤੇ ਉਸਾਰੂ ਢਾਂਚਾ ਸਿਰਜਣ ਲਈ ਵਚਨਬੱਧ: ਮੀਤ ਹੇਅਰ
“ਅਧਿਆਪਕ ਸਿੱਖਿਆ ਸੁਧਾਰ ਦੀ ਕੁੰਜੀ ਹਨ” ਸਿੱਖਿਆ ਮੰਤਰੀ ਨੇ ਅਧਿਆਪਕ ਜਥੇਬੰਦੀਆਂ ਨਾਲ ਮੀਟਿੰਗ ਕੀਤੀ ਚੰਡੀਗੜ੍ਹ, 20 ਅਪ੍ਰੈਲ ਪੰਜਾਬ ਦੇ ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਸੂਬੇ ਦੀਆਂ ਵੱਖ-ਵੱਖ ਅਧਿਆਪਕ ਜਥੇਬੰਦੀਆਂ ਨਾਲ ਮੀਟਿੰਗ ਕੀਤੀ। ਮੀਟਿੰਗ ਦੌਰਾਨ ਸਿੱਖਿਆ ਮੰਤਰੀ ਨੇ ਕਿਹਾ ਕਿ ਸਿੱਖਿਆ ਖੇਤਰ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਪ੍ਰਮੁੱਖ ਤਰਜੀਹ ਹੈ ਅਤੇ ਸਰਕਾਰ…
