ਵਿੱਤ ਮੰਤਰੀ ਹਰਪਾਲ ਚੀਮਾ – ਪੰਜਾਬੀ ਨਿਊਜ਼ ਪੋਰਟਲ – ਪ੍ਰੋ ਪੰਜਾਬ ਟੀ.ਵੀ
ਸਤਲੁਜ-ਯਮੁਨਾ ਲਿੰਕ (ਐਸਵਾਈਐਲ) ਨਹਿਰ ਨੂੰ ਲੈ ਕੇ ਆਮ ਆਦਮੀ ਪਾਰਟੀ (ਆਪ) ਪੰਜਾਬ ਅਤੇ ਹਰਿਆਣਾ ਵਿੱਚ ਵੱਖਰੀ ਨੀਤੀ ਅਪਣਾ ਰਹੀ ਹੈ। ਪੰਜਾਬ ‘ਚ ‘ਆਪ’ ਸਰਕਾਰ ‘ਚ ਮੰਤਰੀ ਰਹੇ ਹਰਪਾਲ ਚੀਮਾ ਨੇ ਕਿਹਾ ਕਿ ਅਸੀਂ ਕਿਸੇ ਹੋਰ ਸੂਬੇ ਨੂੰ ਪਾਣੀ ਦੀ ਇੱਕ ਬੂੰਦ ਵੀ ਨਹੀਂ ਦੇਵਾਂਗੇ। ਭਾਵੇਂ ਇਸ ਲਈ ਸਾਨੂੰ ਆਪਣੀ ਜਾਨ ਵੀ ਦੇਣੀ ਪਵੇ। ਇਸ ਤੋਂ…
