ਮੁੱਖ ਮੰਤਰੀ ਚੰਨੀ ਵੱਲੋਂ ਬਾਕੀ ਰਹਿੰਦੇ 1.09 ਲੱਖ ਛੋਟੇ ਅਤੇ ਸੀਮਾਂਤ ਕਿਸਾਨਾਂ ਦੇ 2 ਲੱਖ ਰੁਪਏ ਤੱਕ ਦੇ 1200 ਕਰੋੜ ਰੁਪਏ ਦੇ ਕਰਜ਼ੇ ਮੁਆਫ ਕਰਨ ਦਾ ਐਲਾਨ
ਮੁੱਖ ਮੰਤਰੀ ਦਫ਼ਤਰ, ਪੰਜਾਬ ਖੇਤੀਬਾੜੀ ਵਿਕਾਸ ਬੈਂਕ ਦੇ ਛੋਟੇ ਤੇ ਸੀਮਾਂਤ ਕਿਸਾਨਾਂ ਨੂੰ ਵੀ ਖੇਤੀ ਕਰਜ਼ਾ ਮੁਆਫੀ ਦੇ ਦਾਇਰੇ ਹੇਠ ਲਿਆਉਣ ਦਾ ਐਲਾਨਕਿਸਾਨ ਅੰਦੋਲਨ ਅਤੇ ਕੁਰਬਾਨੀਆਂ ਨੂੰ ਸਮਰਪਿਤ ਪੰਜਾਬ ਵਿੱਚ 5 ਏਕੜ ਵਿੱਚ ਆਲ੍ਹਾ ਦਰਜੇ ਦੀ ਯਾਦਗਾਰ ਸਥਾਪਤ ਹੋਵੇਗੀਚੰਡੀਗੜ, 23 ਦਸੰਬਰਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸੂਬੇ ਵਿਚ 5 ਏਕੜ ਤੱਕ ਦੀ ਮਾਲਕੀ…
