ਸਿਧਾਰਥ ਚਟੋਪਾਧਿਆਏ ਨੇ ਡਾਇਰੈਕਟਰ ਜਨਰਲ ਆਫ ਪੁਲਿਸ ਦਾ ਵਾਧੂ ਚਾਰਜ ਸੰਭਾਲਿਆ
ਦਫ਼ਤਰ ਡਾਇਰੈਕਟਰ ਜਨਰਲ ਪੁਲਿਸ,ਪੰਜਾਬ ਚੰਡੀਗੜ, 17 ਦਸੰਬਰ: 1986 ਬੈਚ ਦੇ ਆਈ.ਪੀ.ਐਸ. ਅਧਿਕਾਰੀ ਸਿਧਾਰਥ ਚਟੋਪਾਧਿਆਏ ਨੇ ਸ਼ੁੱਕਰਵਾਰ ਨੂੰ ਪੰਜਾਬ ਪੁਲਿਸ ਦੇ ਡਾਇਰੈਕਟਰ ਜਨਰਲ (ਪੁਲਿਸ ਦੇ ਮੁਖੀ) ਦਾ ਵਾਧੂ ਚਾਰਜ ਸੰਭਾਲ ਲਿਆ ਹੈ। ਸੂਬਾ ਸਰਕਾਰ ਵੱਲੋਂ ਜਾਰੀ ਹੁਕਮਾਂ ਅਨੁਸਾਰ ਸਿਧਾਰਥ ਚਟੋਪਾਧਿਆਏ, ਆਈ.ਪੀ.ਐਸ., ਹੁਣ ਡੀ.ਜੀ.ਪੀ.,ਪੰਜਾਬ ਦੇ ਨਾਲ-ਨਾਲ ਡੀਜੀਪੀ ਪੀ.ਐਸ.ਪੀ.ਸੀ.ਐਲ., ਪਟਿਆਲਾ ਦੇ ਚਾਰਜ ਸਮੇਤ ਮੁੱਖ ਡਾਇਰੈਕਟਰ, ਸਟੇਟ ਵਿਜੀਲੈਂਸ ਬਿਊਰੋ…
