ਸਫਾਈ ਸੇਵਕਾਂ ਅਤੇ ਸੀਵਰਮੈਨਾਂ ਦੀਆਂ ਸੇਵਾਵਾਂ ਪੱਕੀਆਂ (ਰੈਗੂਲਰ) ਕਰਨ ਦਾ ਫ਼ੈਸਲਾ ਚੋਣਾਵੀਂ ਸਟੰਟ : ਅਮਨ ਅਰੋੜਾ
– ਕਿਹਾ, ਕਾਂਗਰਸ ਸਰਕਾਰ ਨੇ ਫ਼ੈਸਲੇ ਦੇ ਬਾਵਜੂਦ ਪੱਕੇ ਨਹੀਂ ਕੀਤੇ 36 ਹਜ਼ਾਰ ਕੱਚੇ ਮੁਲਾਜ਼ਮ -4587 ਕਰਮਚਾਰੀਆਂ ਨੂੰ ਪੱਕੇ ਕਰਨ ਦੇ ਫ਼ੈਸਲੇ ਦਾ ਹਸ਼ਰ ਵੀ 36 ਹਜ਼ਾਰ ਕੱਚੇ ਮੁਲਾਜ਼ਮਾਂ ਜਿਹਾ ਹੀ ਹੋਵੇਗਾ – ਕੱਚੇ ਮੁਲਾਜ਼ਮ ਅਤੇ ਬੇਰੁਜ਼ਗਾਰ ਨੌਜਵਾਨ ਧਰਨੇ ਪ੍ਰਦਰਸ਼ਨ ਕਰਨ ਲਈ ਮਜ਼ਬੂਰ ਚੰਡੀਗੜ, 10 ਦਸੰਬਰਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਧਾਇਕ…
