19 ਨਵੰਬਰ ਨੂੰ ਸ੍ਰੀ ਕਰਤਾਰਪੁਰ ਸਾਹਿਬ ਜਾਣਗੇ ‘ਆਪ’ ਆਗੂ – ਭਗਵੰਤ ਮਾਨ ਦੀ ਅਗਵਾਈ ਸ੍ਰੀ ਦਰਬਾਰ ਸਾਹਿਬ ਹੋਣਗੇ ਨਤਮਸਤਕ
ਚੰਡੀਗੜ੍ਹ, 17 ਨਵੰਬਰਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਸ੍ਰੀ ਕਰਤਾਰਪੁਰ ਸਾਹਿਬ (ਪਾਕਿਸਤਾਨ) ਕੋਰੀਡੋਰ (ਰਸਤਾ) ਖੋਲੇ ਜਾਣ ‘ਤੇ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਪਾਰਟੀ ਦੇ ਸੂਬਾ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਦੀ ਅਗਵਾਈ ਵਿੱਚ ‘ਆਪ’ ਦੇ ਵਿਧਾਇਕਾਂ ਦਾ ਇੱਕ ਵਫ਼ਦ 19 ਨਵੰਬਰ ਨੂੰ ਗੁਰਦੁਆਰਾ ਸ੍ਰੀ ਕਰਤਾਰ ਸਾਹਿਬ ਦੇ ਦਰਸ਼ਨਾਂ ਲਈ ਜਾਵੇਗਾ।ਬੁੱਧਵਾਰ ਨੂੰ ਸ੍ਰੀ ਕਰਤਾਰਪੁਰ…
