Income tax raid on Akali Dal MLA Manpreet Singh Ayali’s house
ਲੁਧਿਆਣਾ, 16 ਨਵੰਬਰ, 2021:ਸ਼੍ਰੋਮਣੀ ਅਕਾਲੀ ਦਲ ਦੇ ਆਗੂ ਅਤੇ ਮੁੱਲਾਂਪੁਰ ਦਾਖ਼ਾ ਤੋਂ ਪਾਰਟੀ ਦੇ ਵਿਧਾਇਕ ਸ: ਮਨਪ੍ਰੀਤ ਸਿੰਘ ਇਆਲੀ ਦੇ ਘਰ ਆਮਦਨ ਕਰ ਦਾ ਛਾਪਾ ਪੈਣ ਦੀ ਖ਼ਬਰ ਹੈ। ਪਤਾ ਲੱਗਾ ਹੈ ਕਿ ਮੰਗਲਵਾਰ ਸਵੇਰੇ ਆਮਦਨ ਕਰ ਦੀ ਟੀਮ ਸ: ਇਆਲੀ ਦੇ ਘਰ ਪੁੱਜੀ ਅਤੇ ਖ਼ਬਰ ਲਿਖ਼ੇ ਜਾਣ ਤਕ ਛਾਪੇਮਾਰੀ ਦਾ ਕੰਮ ਜਾਰੀ ਹੈ। ਚੋਣਾਂ…
