ਮੁਫਤ ਬਿਜਲੀ ਤੋਂ ਬਾਅਦ ਹੁਣ ਔਰਤਾਂ ਨੂੰ 1000 ਰੁਪਏ ਦੇਣ ਦੀ ਯੋਜਨਾ ਮਾਨ ਸਰਕਾਰ ਦੀ!
ਪੰਜਾਬ ਦੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ (ਆਪ) ਸਰਕਾਰ ਨੇ ਸ਼ਨੀਵਾਰ ਨੂੰ ਸਾਰੇ ਵਰਗਾਂ ਨੂੰ 300 ਯੂਨਿਟ ਮੁਫਤ ਬਿਜਲੀ ਦੇਣ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਹੀ ਆਮ ਆਦਮੀ ਦੀਆਂ ਨਜ਼ਰਾਂ ਹੁਣ ਆਮ ਆਦਮੀ ਪਾਰਟੀ ਵੱਲੋਂ 18 ਸਾਲ ਤੋਂ ਵੱਧ ਉਮਰ ਦੀਆਂ ਲੜਕੀਆਂ ਅਤੇ ਔਰਤਾਂ ਨੂੰ 1000 ਰੁਪਏ ਪ੍ਰਤੀ ਮਹੀਨਾ ਦੇਣ…
