Admin

ਪੰਜਾਬ ਸਰਕਾਰ ਵੱਲੋਂ 27 ਦਸੰਬਰ ਨੂੰ ਜ਼ਿਲ੍ਹਾ ਫਤਹਿਗੜ੍ਹ ਸਾਹਿਬ ’ਚ ਸਥਾਨਕ ਛੁੱਟੀ ਦਾ ਐਲਾਨ

ਸੂਚਨਾ ਤੇ ਲੋਕ ਸੰਪਰਕ ਵਿਭਾਗ, ਪੰਜਾਬ ਪੰਜਾਬ ਸਰਕਾਰ ਵੱਲੋਂ 27 ਦਸੰਬਰ ਨੂੰ ਜ਼ਿਲ੍ਹਾ ਫਤਹਿਗੜ੍ਹ ਸਾਹਿਬ ’ਚ ਸਥਾਨਕ ਛੁੱਟੀ ਦਾ ਐਲਾਨ ਚੰਡੀਗੜ੍ਹ, 24 ਦਸੰਬਰ ਪੰਜਾਬ ਸਰਕਾਰ ਵੱਲੋਂ ਸ਼ਹੀਦੀ ਸਭਾ ਮੌਕੇ ਸਜਾਏ ਜਾਣ ਵਾਲੇ ਨਗਰ ਕੀਰਤਨ ਸਬੰਧੀ 27 ਦਸੰਬਰ, 2021 ਨੂੰ ਜ਼ਿਲ੍ਹਾ ਫਤਹਿਗੜ੍ਹ ਸਾਹਿਬ ਵਿੱਚ ਸਥਾਨਕ ਛੁੱਟੀ ਦਾ ਐਲਾਨ ਕੀਤਾ ਹੈ। ਪੰਜਾਬ ਸਰਕਾਰ ਦੇ ਇਕ ਬੁਲਾਰੇ ਨੇ…

Read More

ਕੇਜਰੀਵਾਲ ਪੰਜਾਬ ਨੂੰ ਲੁੱਟਣ ਵਾਲੇ ਟਰਾਂਸਪੋਰਟ ਮਾਫ਼ੀਆ ਦਾ ਭਾਈਵਾਲ: ਰਾਜਾ ਵੜਿੰਗ

ਸੂਚਨਾ ਤੇ ਲੋਕ ਸੰਪਰਕ ਵਿਭਾਗ, ਪੰਜਾਬ ਟਰਾਂਸਪੋਰਟ ਮੰਤਰੀ ਨੇ ਕੇਜਰੀਵਾਲ ਨੂੰ ਦਿੱਲੀ ਵਿੱਚ ਔਰਬਿਟ ਨੂੰ ਇਜਾਜ਼ਤ ਦੇਣ ਅਤੇ ਪੀ.ਆਰ.ਟੀ.ਸੀ. ਦੀਆਂ ਬੱਸਾਂ ਨੂੰ ਰੋਕਣ ਲਈ ਬਾਦਲਾਂ ਨਾਲ ਕੀਤੇ ਸੌਦੇ ’ਤੇ ਸਥਿਤੀ ਸਪੱਸ਼ਟ ਕਰਨ ਲਈ ਵੰਗਾਰਿਆ ਪੰਜਾਬ ’ਚ ਮਾਫ਼ੀਆ ਖ਼ਤਮ ਕਰਨ ਬਾਰੇ ਦਿੱਲੀ ਦੇ ਮੁੱਖ ਮੰਤਰੀ ਦੇ ਦੋਹਰੇ ਕਿਰਦਾਰ ਦਾ ਪਰਦਾਫ਼ਾਸ਼ ਕਰਨ ਲਈ ਕੇਜਰੀਵਾਲ ਦੀ ਸਰਕਾਰੀ ਰਿਹਾਇਸ਼…

Read More

ਨਸ਼ਿਆਂ ਕਾਰਨ ਆਪਣੇ ਪੁੱਤ ਗੁਆਉਣ ਵਾਲੇ ਮਾਪੇ ਇਸ ਘਿਨਾਉਣੇ ਪਾਪ ਲਈ ਬਾਦਲਾਂ, ਕੇਜਰੀਵਾਲ ਅਤੇ ਕੈਪਟਨ ਨੂੰ ਕਦੇ ਵੀ ਮਾਫ ਨਹੀਂ ਕਰਨਗੇ-ਮੁੱਖ ਮੰਤਰੀ

ਮੁੱਖ ਮੰਤਰੀ ਦਫ਼ਤਰ, ਪੰਜਾਬ -ਮਜੀਠੀਆਂ ਤੋਂ ਬਿਨਾਂ ਸ਼ਰਤ ਮਾਫੀ ਮੰਗ ਕੇ ਕੇਜਰੀਵਾਲ ਨੇ ਪੀੜਤਾਂ ਪਰਿਵਾਰਾਂ ਨਾਲ਼ ਵਿਸ਼ਵਾਸਘਾਤ ਕੀਤਾ-ਕਿਹਾ, ਪੰਜਾਬ ਦੇ ਸਰਮਾਏ ਦੀ ਲੁੱਟ ਦੀ ਨੀਅਤ ਨਾਲ ਆਉਣ ਵਾਲੇ ਲੋਭੀਆਂ ਤੋਂ ਸੂਬੇ ਨੂੰ ਬਚਾਉਣਾ ਸਮੇਂ ਦੀ ਲੋੜਢੋਲਬਾਹਾ, (ਹੁਸਿ਼ਆਰਪੁਰ) 24 ਦਸੰਬਰਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਇੱਥੇ ਕਿਹਾ ਕਿ ਜਿਨ੍ਹਾਂ ਪਰਿਵਾਰਾਂ ਨੇ ਨਸ਼ਿਆਂ ਕਾਰਨ…

Read More

ਦੇ ਲੋਕਾਂ ਨਾਲ ਚੰਦ-ਤਾਰੇ ਤੋੜ ਕੇ ਲਿਆਉਣ ਦੇ ਵਾਅਦੇ ਕਰਨ ਤੋਂ ਪਹਿਲਾਂ ਦਿੱਲੀ ‘ਚ ਆਪਣੀ ਕਾਰਗੁਜ਼ਾਰੀ ਦਿਖਾਓ- ਮੁੱਖ ਮੰਤਰੀ ਦੀ ਕੇਜਰੀਵਾਲ ਨੂੰ ਦੋ-ਟੁੱਕ

ਮੁੱਖ ਮੰਤਰੀ ਦਫ਼ਤਰ, ਪੰਜਾਬ ਪੰਜਾਬ ਬਾਦਲ-ਕੈਪਟਨ ਨੇ ਨਸ਼ੇ ਦੇ ਵਪਾਰ ਨੂੰ ਸਰਪ੍ਰਸਤੀ ਦਿੱਤੀ, ਅਸੀਂ ਜੜ੍ਹੋਂ ਪੁੱਟ ਰਹੇ ਹਾਂ- ਚੰਨੀ ਸਰਕਾਰ ਸੂਬੇ ਵਿੱਚ ਹਰ ਕੀਮਤ ‘ਤੇ ਸ਼ਾਂਤੀ ਅਤੇ ਸਦਭਾਵਨਾ ਬਣਾਈ ਰੱਖਣ ਲਈ ਵਚਨਬੱਧ ਪਠਾਨਕੋਟ, 24 ਦਸੰਬਰ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਇੱਥੇ ਕਿਹਾ ਕਿ ਪੰਜਾਬ ਦੇ ਲੋਕਾਂ ਨਾਲ ਚੰਦ-ਤਾਰੇ ਤੋੜ ਕੇ ਲਿਆਉਣ…

Read More

ਕੇਜਰੀਵਾਲ ਨੇ ਪੰਜਾਬ ਨੂੰ ਦਿੱਤੀ ਸ਼ਾਂਤੀ, ਸੁਰੱਖਿਆ ਅਤੇ ਆਪਸੀ ਭਾਈਚਾਰੇ ਦੀ ਮਜ਼ਬੂਤੀ ਦੀ ਗਰੰਟੀ

-ਕੀਤੇ 5 ਵਾਅਦੇ- ਭ੍ਰਿਸ਼ਟਾਚਾਰ ਮੁਕਤ ਹੋਣਗੀਆਂ ਪੁਲਸ ਸਮੇਤ ਸਾਰੀਆਂ ਭਰਤੀਆਂ, ਬਦਲੀਆਂ ਅਤੇ ਤੈਨਾਤੀਆਂ, ਬੇਅਦਬੀ ਅਤੇ ਧਮਾਕਿਆਂ ਦੇ ਦੋਸ਼ੀਆਂ ਨੂੰ ਸਜਾਵਾਂ, ਸੀਮਾ ਸੁਰੱਖਿਆ, ਆਧੁਨਿਕ ਤਕਨੀਕ ਨਾਲ ਰੋਕੇ ਜਾਣਗੇ ਡਰੋਨ ਅਤੇ ਘੁਸਪੈਠੀਏ, ਧਾਰਮਿਕ ਸਥਾਨਾਂ ਦੀ ਸੁਰੱਖਿਆ ਲਈ ਗਠਿਤ ਹੋਵੇਗੀ ਸਪੈਸ਼ਲ ਪੁਲਸ ਫੋਰਸ -ਸਾਡੀ ਰਾਜਨੀਤੀ ਦਾ ਹਰੇਕ ਆਦਮੀ ਨੂੰ ਖ਼ਾਸ ਬਣਾਉਣਾ ਹੈ- ਅਰਵਿੰਦ ਕੇਜਰੀਵਾਲ -ਪਠਾਨਕੋਟ ਅਤੇ ਗੁਰਦਾਸਪੁਰ ਦੇਸ਼…

Read More

ਬਹੁਤ ਹੀ ਕਮਜ਼ੋਰ ਅਤੇ ਅਸਥਿਰ ਸਾਬਤ ਹੋਈ ਹੈ ਚੰਨੀ ਸਰਕਾਰ- ਅਰਵਿੰਦ ਕੇਜਰੀਵਾਲ

-ਕਿਹਾ, ਬੇਹੱਦ ਦੁਖਦਾਇਕ ਅਤੇ ਮੰਦਭਾਗੀ ਘਟਨਾ ਹੈ ਲੁਧਿਆਣਾ ਬੰਬ ਧਮਾਕਾ -ਜੇ ਬੇਅਦਬੀਆਂ ਪੁਰਾਣੇ ਕੇਸਾਂ ਅਤੇ ਮੌੜ ਬੰਬ ਬਲਾਸਟ ਦੇ ਦੋਸ਼ੀਆਂ ਅਤੇ ਮਾਸਟਰ ਮਾਇਡਾਂ ਨੂੰ ਮਿਸਾਲੀ ਸਜਾਵਾਂ ਦਿੱਤੀਆਂ ਹੁੰਦੀਆਂ ਤਾਂ ਇਹ ਘਟਨਾਵਾਂ ਵਾਰ-ਵਾਰ ਨਾ ਵਾਪਰਦੀਆਂ-‘ਆਪ’ ਸੁਪਰੀਮੋ -ਨਸ਼ੇ ਦੇ ਮੁੱਦੇ ‘ਤੇ ਘੇਰੀ ਚੰਨੀ ਸਰਕਾਰ- ਜੇਕਰ ਡਰੱਗ ਮਾਫ਼ੀਆ ਨਾਲ ਨਾ ਰਲੇ ਹੁੰਦੇ ਤਾਂ 3-4 ਮਹੀਨੇ ਪਹਿਲਾਂ ਹੋ ਚੁੱਕੀ…

Read More

ਵਿਧਾਨ ਸਭਾ ਚੋਣਾਂ 2022- ‘ਆਪ’ ਨੇ ਐਲਾਨੇ 18 ਹੋਰ ਉਮੀਦਵਾਰਾਂ

ਵਿਧਾਨ ਸਭਾ ਚੋਣਾਂ 2022- ‘ਆਪ’ ਨੇ ਐਲਾਨੇ 18 ਹੋਰ ਉਮੀਦਵਾਰਾਂ -ਤੀਸਰੀ ਸੂਚੀ ਨਾਲ 58 ਹੋਈ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਦੀ ਗਿਣਤੀ -ਭਗਵੰਤ ਮਾਨ ਅਤੇ ਜਰਨੈਲ ਸਿੰਘ ਨੇ ਜਾਰੀ ਕੀਤੀ ਤੀਜੀ ਸੂਚੀ ਚੰਡੀਗੜ੍ਹ, 24 ਦਸੰਬਰਆਮ ਆਦਮੀ ਪਾਰਟੀ (ਆਪ) ਨੇ 2022 ਦੀਆਂ ਆਮ ਵਿਧਾਨ ਸਭਾ ਚੋਣਾਂ ਲਈ 18 ਹੋਰ ਉਮੀਦਵਾਰਾਂ ਦੀ ਤੀਸਰੀ ਸੂਚੀ ਜਾਰੀ ਕਰ ਦਿੱਤੀ…

Read More

ਕਾਂਗਰਸ, ਆਪ ਆਗੂ ਸਾਥੀਆਂ ਸਣੇ ਪੰਜਾਬ ਲੋਕ ਕਾਂਗਰਸ ਚ ਸ਼ਾਮਲ

ਚੰਡੀਗੜ੍ਹ, 23 ਦਸੰਬਰ: ਕਾਂਗਰਸ ਤੇ ਆਮ ਆਦਮੀ ਪਾਰਟੀ ਦੇ ਕਈ ਸੀਨੀਅਰ ਆਗੂ ਅੱਜ ਪੰਜਾਬ ਲੋਕ ਕਾਂਗਰਸ ਦੇ ਮੁਖੀ ਕੈਪਟਨ ਅਮਰਿੰਦਰ ਸਿੰਘ ਦੀ ਮੌਜੂਦਗੀ ਹੇਠ ਪਾਰਟੀ ਚ ਸ਼ਾਮਲ ਹੋਏ। ਉਨ੍ਹਾਂ ਦੀ ਸ਼ਮੂਲੀਅਤ ਦਾ ਸਵਾਗਤ ਕਰਦਿਆਂ ਕੈਪਟਨ ਅਮਰਿੰਦਰ ਨੇ ਕਿਹਾ ਕਿ ਉਨ੍ਹਾਂ ਦੇ ਸ਼ਾਮਲ ਹੋਣ ਨਾਲ ਪਾਰਟੀ ਨੂੰ ਮਜ਼ਬੂਤੀ ਮਿਲੇਗੀ ਅਤੇ ਹੋਰ ਲੋਕਾਂ ਨੂੰ ਵੀ ਪਾਰਟੀ ਚ…

Read More

ਮੰਤਰੀ ਮੰਡਲ ਵੱਲੋਂ ਜਗਤ ਗੁਰੂ ਨਾਨਕ ਦੇਵ ਓਪਨ ਯੂਨੀਵਰਸਿਟੀ, ਪਟਿਆਲਾ ਵਿਖੇ ਗੀਤਾ ਅਧਿਐਨ ਅਤੇ ਸਨਾਤਨੀ ਗ੍ਰੰਥ ਸੰਸਥਾ ਦੀ ਸਥਾਪਨਾ ਨੂੰ ਮਨਜ਼ੂਰੀ

ਫਿਲਮ ਅਤੇ ਟੈਲੀਵਿਜ਼ਨ ਡਿਵੈਲਪਮੈਂਟ ਕੌਂਸਲ ਦੇ ਗਠਨ ਨੂੰ ਵੀ ਹਰੀ ਝੰਡੀ ਚੰਡੀਗੜ੍ਹ, 23 ਦਸੰਬਰਪੰਜਾਬ ਵਜ਼ਾਰਤ ਨੇ ਜਗਤ ਗੁਰੂ ਨਾਨਕ ਦੇਵ ਪੰਜਾਬ ਸਟੇਟ ਓਪਨ ਯੂਨੀਵਰਸਿਟੀ, ਪਟਿਆਲਾ ਵਿਖੇ ਗੀਤਾ ਅਧਿਐਨ ਅਤੇ ਸਨਾਤਨੀ ਗ੍ਰੰਥ ਸੰਸਥਾ ਦੀ ਸਥਾਪਨਾ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ ਤਾਂ ਕਿ ਇਨ੍ਹਾਂ ਧਰਮਾਂ ਦੇ ਗਿਆਨ ਅਤੇ ਵਿਸ਼ਵਾਸ ਦੀ ਅਧਿਆਪਨ ਖੋਜ ਕੀਤੀ ਜਾ ਸਕੇ।ਮੁੱਖ ਮੰਤਰੀ…

Read More

ਹਾਲ ਹੀ ਵਿਚ ਹੋਈਆਂ ਬੇਅਦਬੀ ਦੀਆਂ ਘਟਨਾਵਾਂ ਦੀ ਹਾਈ ਕੋਰਟ ਦੇ ਮੌਜੂਦਾ ਜੱਜ ਦੀ ਨਿਗਰਾਨੀ ਹੇਠ ਜਾਂਚ ਕਰਵਾਈ ਜਾਵੇ : ਅਕਾਲੀ ਦਲ

2 ਜਨਵਰੀ ਨੁੰ ਅੰਮ੍ਰਿਤਸਰ ਵਿਚ ਵਿਸ਼ਾਲ ਪੰਥਕ ਰੋਸ ਇਕੱਠ ਕਰ ਕੇ ਪੁਲਿਸ ਵੱਲੋਂ ਬੇਅਦਬੀ ਮਾਮਲਿਆਂ ਵਿਚ ਕਾਰਵਾਈ ਨਾ ਕਰਨ ਵਿਰੁੱਧ ਰੋਸ ਪ੍ਰਗਟਾਵਾਂਗੇ : ਪ੍ਰਕਾਸ਼ ਸਿੰਘ ਬਾਦਲ ਨੇ ਕੀਤਾ ਐਲਾਨਬੇਅਦਬੀ ਦੀਆਂ ਘਟਨਾਵਾਂ ਤੇ ਲੁਧਿਆਣਾ ਧਮਾਕਾ ਸੂਬੇ ਨੁੰ ਅਸਥਿਰ ਕਰਨ ਲਈ ਰਚੀਆਂ ਜਾ ਰਹੀਆਂ ਸਾਜ਼ਿਸ਼ਾਂ ਦਾ ਨਤੀਜਾ : ਸੁਖਬੀਰ ਸਿੰਘ ਬਾਦਲ ਚੰਡੀਗੜ੍ਹ, 23 ਦਸੰਬਰ : ਸ਼੍ਰੋਮਣੀ ਅਕਾਲੀ…

Read More