Admin

ਸਿਧਾਰਥ ਚਟੋਪਾਧਿਆਏ ਨੇ ਡਾਇਰੈਕਟਰ ਜਨਰਲ ਆਫ ਪੁਲਿਸ ਦਾ ਵਾਧੂ ਚਾਰਜ ਸੰਭਾਲਿਆ

ਦਫ਼ਤਰ ਡਾਇਰੈਕਟਰ ਜਨਰਲ ਪੁਲਿਸ,ਪੰਜਾਬ ਚੰਡੀਗੜ, 17 ਦਸੰਬਰ: 1986 ਬੈਚ ਦੇ ਆਈ.ਪੀ.ਐਸ. ਅਧਿਕਾਰੀ ਸਿਧਾਰਥ ਚਟੋਪਾਧਿਆਏ ਨੇ ਸ਼ੁੱਕਰਵਾਰ ਨੂੰ ਪੰਜਾਬ ਪੁਲਿਸ ਦੇ ਡਾਇਰੈਕਟਰ ਜਨਰਲ (ਪੁਲਿਸ ਦੇ ਮੁਖੀ) ਦਾ ਵਾਧੂ ਚਾਰਜ ਸੰਭਾਲ ਲਿਆ ਹੈ। ਸੂਬਾ ਸਰਕਾਰ ਵੱਲੋਂ ਜਾਰੀ ਹੁਕਮਾਂ ਅਨੁਸਾਰ ਸਿਧਾਰਥ ਚਟੋਪਾਧਿਆਏ, ਆਈ.ਪੀ.ਐਸ., ਹੁਣ ਡੀ.ਜੀ.ਪੀ.,ਪੰਜਾਬ ਦੇ ਨਾਲ-ਨਾਲ ਡੀਜੀਪੀ ਪੀ.ਐਸ.ਪੀ.ਸੀ.ਐਲ., ਪਟਿਆਲਾ ਦੇ ਚਾਰਜ ਸਮੇਤ ਮੁੱਖ ਡਾਇਰੈਕਟਰ, ਸਟੇਟ ਵਿਜੀਲੈਂਸ ਬਿਊਰੋ…

Read More

ਸਿਰਫ ਪੰਜਾਬੀ ਪਾਰਟੀ ਅਕਾਲੀ ਦਲ ਹੀ ਭਾਜਪਾ ਦੀ ਅਗਵਾਈ ਵਾਲੀ ਕੇਂਦਰ, ਆਪ ਦੀ ਅਗਵਾਈ ਵਾਲੀ ਦਿੱਲੀ ਤੇ ਕਾਂਗਰਸ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੁੰ ਹਰਾ ਕੇ 2022 ਚੋਣਾਂ ਵਿਚ ਜੇਤੂ ਹੋ ਕੇ ਨਿਤਰ ਸਕਦੀ ਹੈ : ਸੁਖਬੀਰ ਸਿੰਘ ਬਾਦਲ

ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਅਸੀਂ ਮਮਤਾ ਬੈਨਰਜੀ ਵਾਂਗ ਪੱਛਮੀ ਬੰਗਾਲ ਦੀ ਕਾਰਗੁਜ਼ਾਰੀ ਦੁਹਰਾਵਾਂਗੇ, ਕਿਹਾ ਕਿ ਖਾਨਾਜੰਗੀ ਕਾਰਨ ਪੰਜਾਬ ਕਾਂਗਰਸ ਦਾ ਆਪ ਹੀ ਭੋਗ ਪੈ ਜਾਵੇਗਾਕਿਹਾ ਕਿ ਚੰਨੀ ਦਾ ਸਵਾਗਤ ਖਾਲੀ ਕੁਰਸੀਆਂ ਕਰਦੀਆਂ ਨੇ ਤੇ ਕੇਜਰੀਵਾਲ ਭਰਸੇਯੋਗ ਨਹੀਂਪਠਾਨਕੋਟ, 16 ਦਸੰਬਰ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ…

Read More

ਕਾਂਗਰਸ ਦੇ ਉਮੀਦਵਾਰ ਵਜੋਂ ਨਾਮਾਂਕਣ ਲਈ ਬਿਨੈ-ਪੱਤਰ ਭਰਣ ਦੀ ਪ੍ਰਕ੍ਰਿਆ ਸ਼ੁਰੂ

ਸ. ਨਵਜੋਤ ਸਿੰਘ ਸਿੱਧੂ ਪ੍ਰਧਾਨ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੀ ਹਿਦਾਯਤਾਂ ਮੁਤਾਬਕ ਆਉਣ ਵਾਲੀ ਵਿਧਾਨ ਸਭਾ ਚੋਣਾਂ ਲਈ ਪਾਰਟੀ ਉਮੀਦਵਾਰ ਵਜੋਂ ਨਾਮਾਂਕਣ ਲਈ ਬਿਨੈ-ਪੱਤਰ ਲੈਣ ਦੀ ਪ੍ਰਕ੍ਰਿਆ ਸ਼ੁਰੂ ਕਰਨ ਜਾ ਰਹੀ ਹੈ, ਇਹ ਪ੍ਰਕ੍ਰਿਆ ਮਿਤੀ 16.12.2021 ਤੋਂ ਸ਼ੁਰੂ ਕੀਤੀ ਜਾਵੇਗੀ । ਜਿਸ ਕਿਸੇ ਕਾਂਗਰਸ ਲੀਡਰ ਨੇ ਵਿਧਾਨ ਸਭਾ ਚੋਣ ਲੜਨ ਲਈ ਆਪਣੀ ਦਾਵੇਦਾਰੀ ਪੇਸ਼ ਕਰਨਾ…

Read More

ਮੁੱਖ ਮੰਤਰੀ ਪੰਜਾਬ ਸ੍ਰੀ ਚਰਨਜੀਤ ਸਿੰਘ ਚੰਨੀ ਵੱਲੋਂ ਪਵਿੱਤਰ ਬਾਈਬਲ ਦੇ ਅਧਿਐਨ ਲਈ ਯੂਨੀਵਰਸਿਟੀ ਵਿੱਚ ਚੇਅਰ ਕਾਇਮ ਕਰਨ ਦਾ ਐਲਾਨ

ਪੰਜਾਬ ਸਰਕਾਰ ਨੇ ਗੁਰਦਾਸਪੁਰ ਵਿਖੇ ਪ੍ਰਭੂ ਯਿਸੂ ਮਸੀਹ ਜੀ ਦੇ ਜਨਮ ਦਿਹਾੜੇ ਮੌਕੇ ਕਰਵਾਇਆ ਰਾਜ ਪੱਧਰੀ ਸਮਾਗਮ ਗੁਰਦਾਸਪੁਰ, 16 ਦਸੰਬਰ ( ) ਪੰਜਾਬ ਦੇ ਮੁੱਖ ਮੰਤਰੀ ਸ੍ਰੀ ਚਰਨਜੀਤ ਸਿੰਘ ਚੰਨੀ ਨੇ ਈਸਾਈ ਭਾਈਚਾਰੇ ਦੇ ਹਿੱਤ ਵਿੱਚ ਕਈ ਇਤਿਹਾਸਕ ਐਲਾਨ ਕਰਦਿਆ ਕਿਹਾ ਕਿ ਪਵਿੱਤਰ ਬਾਈਬਲ ਦੇ ਅਧਿਐਨ ਲਈ ਯੂਨੀਵਰਸਿਟੀ ਵਿੱਚ ਚੇਅਰ ਸਥਾਪਿਤ ਕੀਤੀ ਜਾਵੇਗੀ। ਗੁਰਦਾਸਪੁਰ ਵਿਖੇ…

Read More

25 ਸਾਲ ਕਾਂਗਰਸ ਅਤੇ 20 ਸਾਲ ਅਕਾਲੀ- ਭਾਜਪਾ ਨੂੰ ਅਜ਼ਮਾਇਆ, ਹੁਣ ਇੱਕ ਮੌਕਾ ‘ਆਪ’ ਨੂੰ ਦੇਵੇ ਪੰਜਾਬ: ਅਰਵਿੰਦ ਕੇਜਰੀਵਾਲ

-ਪੰਜਾਬ ਖੁਦ ਤੈਅ ਕਰੇ, ਗੁੱਲੀ ਡੰਡਾ ਖੇਡਣ ਵਾਲੀ ਜਾਂ ਸਕੂਲ-ਹਸਪਤਾਲ ਬਣਾਉਣ ਵਾਲੀ ਸਰਕਾਰ ਚਾਹੀਦੀ ਹੈ: ਅਰਵਿੰਦ ਕੇਜਰੀਵਾਲ -ਤੰਜ ਕਸਦਿਆਂ ਬੋਲੇ ਕੇਜਰੀਵਾਲ: ‘ਚੰਨੀ ਨੇ ਸਰਕਾਰ ਦਾ ਮਜ਼ਾਕ ਬਣਾ ਕੇ ਰੱਖ ਦਿੱਤਾ’ -ਖ਼ਜ਼ਾਨਾ ਲੁੱਟਣ ਵਾਲਿਆਂ ਦੀ ਜੇਬਾਂ ਤੋਂ ਸਰਕਾਰੀ ਪੈਸਾ ਵਸੂਲ ਕਰੇਗੀ ‘ਆਪ’ ਦੀ ਸਰਕਾਰ: ਅਰਵਿੰਦ ਕੇਜਰੀਵਾਲ -80 ਦਿਨਾਂ ਦਾ ਹਿਸਾਬ ਦੇ ਕੇ ਕਿਹੜੇ ਮੂੰਹ ਅਗਲੇ 5…

Read More

ਕੀਮਤੀ ਜਾਨਾਂ ਬਚਾਉਣ ਲਈ ਐਕਸੀਡੈਂਟ ਬਲੈਕ ਸਪੌਟਸ ਨੂੰ ਤਰਜੀਹੀ ਤੌਰ `ਤੇ ਠੀਕ ਕਰੋ; ਰਾਜਾ ਵੜਿੰਗ ਵੱਲੋਂ ਸਬੰਧਤ ਇੰਜਨੀਅਰਿੰਗ ਵਿਭਾਗਾਂ ਨੂੰ ਹਦਾਇਤ

ਪੰਜਾਬ ਰਾਜ ਸੜਕ ਸੁਰੱਖਿਆ ਕੌਂਸਲ ਦੀ 11ਵੀਂ ਮੀਟਿੰਗ ਦੀ ਕੀਤੀ ਪ੍ਰਧਾਨਗੀ, ਵਿੱਤ ਵਿਭਾਗ ਨੂੰ ਮੰਗ ਅਨੁਸਾਰ ਲੋੜੀਂਦੇ ਫੰਡਾਂ ਦੀ ਸਮੇਂ ਸਿਰ ਮੁਹੱਈਆ ਕਰਨ ਲਈ ਕਿਹਾ ਚੰਡੀਗੜ੍ਹ, 14 ਦਸੰਬਰ:ਪੰਜਾਬ ਦੇ ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਯਾਤਰੀਆਂ ਲਈ ਸੜਕਾਂ ਨੂੰ ਸਭ ਤੋਂ ਸੁਰੱਖਿਅਤ ਬਣਾਉਣ ਸਬੰਧੀ ਸੂਬੇ ਦੇ ਮਿਸ਼ਨ ਦੀ ਨਿਸ਼ਾਨਦੇਹੀ ਕਰਦਿਆਂ ਅੱਜ ਸਬੰਧਤ ਇੰਜਨੀਅਰਿੰਗ ਵਿਭਾਗਾਂ…

Read More

‘ਆਪ’ ਦੀ ਅਗਵਾਈ ਵਾਲੇ ਬਾਹਰੀ ਲੋਕ ਖੁਦ ਨੂੰ ਜਨਤਾ ਦੀ ਆਵਾਜ਼ ਵਜੋਂ ਪੇਸ਼ ਕਰਨ ਲਈ ਕਾਹਲੇ: ਚੰਨੀ

• ਕਿਹਾ, ਦਿੱਲੀ ਦੇ ਆਗੂ ਬਸਤੀਵਾਦੀਆਂ ਵਾਂਗ ਵਿਵਹਾਰ ਕਰ ਰਹੇ• ਸੁਖਬੀਰ ਬਾਦਲ ਅਤੇ ਮਜੀਠੀਆ ਨੇ ਪਾਰਟੀ ਦੀ 100 ਸਾਲ ਪੁਰਾਣੀ ਵਿਰਾਸਤ ਨੂੰ ਕਲੰਕਿਤ ਕੀਤਾ• ਕਾਂਗਰਸ ਵਿਚ ਰਜਵਾੜਾਸ਼ਾਹੀ ਦਾ ਅੰਤ ਸੰਗਰੂਰ, 14 ਦਸੰਬਰ: ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਪੰਜਾਬ ਦੀ ਸਿਆਸਤ ਵਿੱਚ ਬਾਹਰੀ ਲੋਕਾਂ ਨੂੰ ਖੜ੍ਹਾ ਕਰਨ ਲਈ ਆਮ ਆਦਮੀ ਪਾਰਟੀ (ਆਪ)…

Read More