Admin

ਸਿੱਧੂ ਦੇ ਚੋਣ ਕਮੇਟੀ ਦਾ ਚੇਅਰਮੈਨ ਬਣਨ ਨਾਲ ਚੰਨੀ ਸਿਰਫ਼ ਰਾਤ ਚੌਕੀਦਾਰ ਬਣ ਕੇ ਰਹਿ ਜਾਣਗੇ: ਕੈਪਟਨ ਅਮਰਿੰਦਰ

ਚੰਡੀਗੜ੍ਹ, 13 ਦਸੰਬਰ: ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਜਿਸ ਤਰ੍ਹਾਂ ਨਾਲ ਕਾਂਗਰਸ ਪਾਰਟੀ ਵੱਲੋਂ ਮੁੱਖ ਮੰਤਰੀ ਚਰਨਜੀਤ ਚੰਨੀ ਨਾਲ ਵਤੀਰਾ ਕੀਤਾ ਜਾ ਰਿਹਾ ਹੈ, ਉਨ੍ਹਾਂ ਨੂੰ ਚੰਨੀ ਬਾਰੇ ਬਹੁਤ ਦੁੱਖ ਤੇ ਬੁਰਾ ਮਹਿਸੂਸ ਹੋ ਰਿਹਾ ਹੈ।ਕੈਪਟਨ ਅਮਰਿੰਦਰ ਨੇ ਕਿਹਾ ਕਿ ਜਿਸ ਤਰੀਕੇ ਨਾਲ ਸ਼ਾਨਦਾਰ ਕਾਬਲੀਅਤ ਹੋਣ ਦੇ ਬਾਵਜੂਦ ਪੰਜਾਬ ਕਾਂਗਰਸ…

Read More

ਪੰਜਾਬ ਲੋਕ ਕਾਂਗਰਸ ਵੱਲੋਂ 10 ਜ਼ਿਲ੍ਹਾ ਪ੍ਰਧਾਨਾਂ ਅਤੇ 3 ਬੁਲਾਰਿਆਂ ਦੀ ਨਿਯੁਕਤੀ

ਚੰਡੀਗੜ੍ਹ, 11 ਦਸੰਬਰ: ਪੰਜਾਬ ਲੋਕ ਕਾਂਗਰਸ ਨੇ ਅੱਜ 10 ਜ਼ਿਲ੍ਹਾ ਪ੍ਰਧਾਨਾਂ ਅਤੇ 3 ਬੁਲਾਰਿਆਂ ਦੀ ਨਿਯੁਕਤੀ ਕੀਤੀ ਹੈ।ਪਾਰਟੀ ਦੇ ਜਨਰਲ ਸਕੱਤਰ-ਜਥੇਬੰਦਕ ਇੰਚਾਰਜ ਕਮਲ ਸੈਣੀ ਮੁਤਾਬਕ ਪ੍ਰਿਥੀਪਾਲ ਸਿੰਘ ਪਾਲੀ, ਪ੍ਰਿੰਸ ਖੁੱਲਰ ਅਤੇ ਸੰਦੀਪ ਗੋਰਸੀ ਨੂੰ ਬੁਲਾਰਾ ਨਿਯੁਕਤ ਕੀਤਾ ਗਿਆ ਹੈ।ਜਦਕਿ ਜ਼ਿਲ੍ਹਾ ਪ੍ਰਧਾਨਾਂ ਵਿੱਚ ਲੁਧਿਆਣਾ ਸ਼ਹਿਰੀ ਲਈ ਜਗਮੋਹਨ ਸ਼ਰਮਾ, ਸ਼ਹੀਦ ਭਗਤ ਸਿੰਘ ਨਗਰ (ਨਵਾਂਸ਼ਹਿਰ) ਲਈ ਸਤਵੀਰ ਸਿੰਘ…

Read More

ਅਗਲੀ ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਗਠਜੋੜ ਸਰਕਾਰ ਵਿਚ ਇਕ ਉਪ ਮੁੱਖ ਮੰਤਰੀ ਬਸਪਾ ਤੋਂ ਹੋਵੇਗਾ : ਸੁਖਬੀਰ ਸਿੰਘ ਬਾਦਲ

ਕਿਹਾ ਕਿ ਅਗਲੀ ਅਕਾਲੀ ਦਲ ਤੇ ਬਸਪਾ ਗਠਜੋੜ ਸਰਕਾਰ ਗ੍ਰਹਿ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੇ ਖਿਲਾਫ ਲੱਗੇ ਰਿਸ਼ਵਤਖੋਰੀ ਦੇ ਦੋਸ਼ਾਂ ਦੀ ਜਾਂਚ ਦੇ ਹੁਕਮ ਦੇਵੇਗੀ ਬੇਰੋਜ਼ਗਾਰ ਅਧਿਆਪਕਾਂ ’ਤੇ ਮੁੱਖ ਮੰਤਰੀ ਦੀ ਸਕਿਓਰਿਟੀ ਟੀਮ ਦੇ ਡੀ ਐਸ ਪੀ ਵੱਲੋਂ ਬੇਰਹਿਮੀ ਨਾਲ ਤਸ਼ੱਦਦ ਢਾਹੁਣ ਦੀ ਕੀਤੀ ਨਿਖੇਧੀ ਜਲੰਧਰ, 11 ਦਸੰਬਰ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ…

Read More

ਆਪ’ ‘ਚ ਸ਼ਾਮਲ ਹੋਏ ਕਈ ਸਮਾਜਸੇਵੀ ਅਤੇ ਸਿਆਸਤਦਾਨ

‘ -ਰੋਪੜ, ਜ਼ੀਰਕਪੁਰ ਅਤੇ ਪਟਿਆਲਾ ‘ਚ ਹੋਰ ਮਜ਼ਬੂਤ ਹੋਈ ‘ਆਪ’ -ਮਾਫ਼ੀਆ ਰਾਜ ਨੂੰ ਉਖਾੜ ਸੁੱਟਣ ਦਾ ਸਬੂਤ ਹੈ ‘ਆਪ’ ਜਾ ਦਿਨੋਂ-ਦਿਨ ਵਧ ਰਿਹਾ ਕਾਫ਼ਲਾ- ਹਰਪਾਲ ਸਿੰਘ ਚੀਮਾ ਚੰਡੀਗੜ, 11 ਦਸੰਬਰਆਮ ਆਦਮੀ ਪਾਰਟੀ (ਆਪ) ਪੰਜਾਬ ਨੂੰ ਸ਼ਨੀਵਾਰ ਉਦੋਂ ਹੋਰ ਮਜ਼ਬੂਤੀ ਮਿਲੀ ਜਦੋਂ ਭਾਰਤੀ ਜਨਤਾ ਪਾਰਟੀ ਅਤੇ ਕਾਂਗਰਸ ਦੇ ਆਗੂਆਂ ਸਮੇਤ ਕਈ ਸਮਾਜਸੇਵੀ ਸ਼ਖ਼ਸੀਅਤਾਂ ਆਮ ਆਦਮੀ ਪਾਰਟੀ…

Read More

ਜੇ ਅਧਿਆਪਕਾਂ ਦੀਆਂ ਜਾਇਜ਼ ਮੰਗਾਂ ਵੀ ਲਾਗੂ ਨਹੀਂ ਕਰਵਾ ਸਕਦੇ ਤਾਂ ਤੁਰੰਤ ਅਸਤੀਫ਼ਾ ਦੇਣ ਪਰਗਟ ਸਿੰਘ: ਹਰਪਾਲ ਸਿੰਘ ਚੀਮਾ

-ਮੰਗਾਂ ਨੂੰ ਲੈ ਕੇ ਚੰਡੀਗੜ੍ਹ ’ਚ 16 ਦਿਨਾਂ ਤੋਂ ਟਾਵਰ ’ਤੇ ਚੜ੍ਹੇ ਰੈਗੂਲਰ ਈਟੀਟੀ ਅਧਿਆਪਕ ਸੋਹਣ ਸਿੰਘ ਨੂੰ ਮਿਲਣ ਪਹੁੰਚੇ ਸਨ ਵਿਰੋਧੀ ਧਿਰ ਦੇ ਆਗੂ ਚੰਡੀਗੜ੍ਹ, 11 ਦਸੰਬਰਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਨੇ ਰਾਜਧਾਨੀ ਚੰਡੀਗੜ੍ਹ ’ਚ 16 ਦਿਨਾਂ ਤੋਂ ਟਾਵਰ ’ਤੇ ਚੜ੍ਹ ਕੇ ਰੈਗੂਲਰ…

Read More

ਹਾਈਕੋਰਟ ਦੀ ਦੇਖ-ਰੇਖ ’ਚ ਹੋਵੇ ‘ਪੈਸੇ ਲੈ ਕੇ ਪੁਲੀਸ ਅਧਿਕਾਰੀਆਂ ਦੀ ਨਿਯੁਕਤੀ ਮਾਮਲੇ’ ਦੀ ਉਚ ਪੱਧਰੀ ਜਾਂਚ: ‘ਆਪ’

-ਪੁਲੀਸ ਪ੍ਰਸ਼ਾਸਨ ’ਚ ਪੈਸੇ ਲੈ ਕੇ ਹੋ ਰਹੇ ਟਰਾਂਸਫਰ- ਪੋਸਟਿੰਗ ਦੇ ਮਾਮਲੇ ਦੀ ਜਾਂਚ ਲਈ ‘ਆਪ’ ਨੇ ਲਿਖਿਆ ਰਾਜਪਾਲ ਨੂੰ ਚਿੱਠੀ -ਮਾਫੀਆ ਵਿੱਚ ਸ਼ਾਮਲ ਸਾਰੀਆਂ ‘ਕਾਲ਼ੀਆਂ ਭੇਡਾਂ’ ਅਤੇ ਉਨ੍ਹਾਂ ਦੇ ਰਾਜਨੀਤਿਕ ਸਰਪ੍ਰਸਤਾਂ ਦੇ ਨਾਂਅ ਜਨਤਕ ਹੋਣ -ਕਿਹਾ, ਮਾਮਲੇ ਬੇਹੱਦ ਗੰਭੀਰ, ਦੇਸ਼ ਅਤੇ ਰਾਜ ਦੀ ਸੁਰੱਖਿਆ ਲਈ ਖ਼ਤਰਾ ਹੈ ਰਿਸ਼ਵਤ ਲੈ ਕੇ ਅਧਿਕਾਰੀਆਂ ਦੀ ਨਿਯੁਕਤੀ -ਮੁੱਖ…

Read More

ਮੁੱਖ ਮੰਤਰੀ ਚੰਨੀ ਨੇ ਪੰਜਾਬ ਅਨੁਸੂਚਿਤ ਜਾਤੀਆਂ ਤੇ ਪੱਛੜੀਆਂ ਸ਼੍ਰੇਣੀਆਂ ਭੌ ਵਿਕਾਸ ਵਿੱਤ ਨਿਗਮ ਦੇ 50,000 ਰੁਪਏ ਤੱਕ ਦੇ ਕਰਜ਼ਾ ਮਾਫੀ ਦੀ ਸ਼ੁਰੁਆਤ ਕੀਤੀ

ਅਨੁਸੂਚਿਤ ਜਾਤੀਆਂ ਦੇ 41.48 ਕਰੋੜ ਰੁਪਏ ਤੇ ਪੱਛੜੀਆਂ ਸ਼੍ਰੇਣੀਆਂ ਦੇ 20.98 ਕਰੋੜ ਰੁਪਏ ਦੇ ਕਰਜ਼ਾ ਮਾਫੀ ਦੇ ਸਰਟੀਫਿਕੇਟ ਜਾਰੀ ਕੀਤੇ ਮੋਰਿੰਡਾ, 11 ਦਸੰਬਰ: ਮੁੱਖ ਮੰਤਰੀ ਪੰਜਾਬ ਸ ਚਰਨਜੀਤ ਸਿੰਘ ਚੰਨੀ ਨੇ ਅੱਜ ਆਪਣੀ ਰਿਹਾਇਸ਼ ਵਿਖੇ ਪੰਜਾਬ ਅਨੁਸੂਚਿਤ ਜਾਤੀਆਂ ਅਤੇ ਪਛੜੀਆਂ ਸ੍ਰੇਣੀਆਂ ਭੌ ਵਿਕਾਸ ਵਿੱਤ ਨਿਗਮ ਦੇ 50,000 ਰੁਪਏ ਤੱਕ ਦੇ ਕਰਜ਼ਾ ਮਾਫੀ ਦੇ ਸਰਟੀਫਿਕੇਟ ਵੱਢਣ…

Read More

ਦਿੱਲੀ ਦੇ ਪ੍ਰਦੂਸ਼ਣ ਲਈ ਪੰਜਾਬ ਤੇ ਹਰਿਆਣਾ ਦੇ ਕਿਸਾਨਾਂ ਨੁੰ ਦੋਸ਼ ਦੇਣਾ ਬੰਦ ਕਰੇ ਆਪ ਸਰਕਾਰ : ਹਰਸਿਮਰਤ ਕੌਰ ਬਾਦਲ

ਕਿਹਾ ਕਿ ਪਰਾਲੀ ਸੰਭਾਲਣ ਲਈ ਕਿਸਾਨਾਂ ਨੂੰ ਸਬਸਿਡੀ ’ਤੇ ਉਪਕਰਨ ਦੇਵੇ ਕੇਂਦਰ ਕਿਹਾ ਕਿ ਪਰਾਲੀ ਸੰਭਾਲਣ ਲਈ ਕਿਸਾਨਾਂ ਨੁੰ 100 ਰੁਪਏ ਪ੍ਰਤੀ ਕੁਇੰਟਲ ਮੁਆਵਜ਼ਾ ਦੇਣ ਦਾ ਸੁਪਰੀਮ ਕੋਰਟ ਦਾ ਹੁਕਮ ਤਿੰਨ ਸਾਲ ਬਾਅਦ ਵੀ ਲਾਗੂ ਨਹੀਂ ਕੀਤਾ ਗਿਆ ਕਿਹਾ ਕਿ ਏਮਜ਼ ਵਿਖੇ ਆਈ ਪੀ ਡੀ ਸਹੂਲਤ ਸ਼ੁਰੂ ਕੀਤੀ ਜਾਵੇ ਚੰਡੀਗੜ੍ਹ, 10 ਦਸੰਬਰ : ਸਾਬਕਾ ਕੇਂਦਰੀ…

Read More

ਬੇਅਦਬੀ ਮਾਮਲਿਆਂ ਦੇ ਨਿਆਂ ਨੁੰ ਉਡੀਕ ਰਹੇ ਪੰਜਾਬੀਆਂ ਦੀ ਆਵਾਜ਼ ਦਬਾ ਨਹੀਂ ਸਕਦੇ ਮੁੱਖ ਮੰਤਰੀ : ਸੁਖਬੀਰ ਸਿੰਘ ਬਾਦਲ ਕਿਹਾ ਕਿ ਗ੍ਰਹਿ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਪੁਲਿਸ ਦੀਆਂ ਬਦਲੀਆਂ ਲਈ ਕਰੋੜਾਂ ਰੁਪਏ ਲੈਣ ਦੇ ਰਾਣਾ ਗੁਰਜੀਤ ਵੱਲੋਂ ਲਾਏ ਦੋਸ਼ਾਂ ’ਤੇ ਫੌਜਦਾਰੀ ਕੇਸ ਦਰਜ ਹੋਵੇਰੋਪੜ ਤੇ ਬਲਾਚੌਰ ਵਿਚ ਵਿਸ਼ਾਲ ਰੈਲੀਆਂ ਨੁੰ ਕੀਤਾ ਸੰਬੋਧਨ ਰੋਪੜ/ਬਲਾਚੌਰ, 10…

Read More