ਮੁੱਖ ਮੰਤਰੀ ਚੰਨੀ ਦੀ ਖੋਖਲੀ ਬਿਆਨਬਾਜ਼ੀ ਨੇ ਸਕੂਲੀ ਬੱਚੇ ਵੀ ਨਹੀਂ ਬਖ਼ਸ਼ੇ:ਪ੍ਰਿੰਸੀਪਲ ਬੁੱਧਰਾਮ
-ਸਰਦੀਆਂ ਸ਼ੁਰੂ, ਐਲਾਨ ਦੇ ਬਾਵਜੂਦ ਸਾਰੇ ਸਕੂਲੀ ਵਿਦਿਆਰਥੀਆਂ ਨੂੰ ਨਹੀਂ ਮਿਲੀਆਂ ਵਰਦੀਆਂ- ‘ਆਪ’ -‘ਆਪ’ ਵਿਧਾਇਕ ਨੇ ਕਿਹਾ, ਮੁੱਖ ਮੰਤਰੀ ਚੰਨੀ ਅਤੇ ਪਰਗਟ ਸਿੰਘ ਸਰਕਾਰੀ ਸਿੱਖਿਆ ਵਿਵਸਥਾ ਦੀ ਹਕੀਕਤ ਮੰਨਣ ਲਈ ਤਿਆਰ ਨਹੀਂ ਚੰਡੀਗੜ, 9 ਦਸੰਬਰਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਕਿਹਾ ਕਿ ਝੂਠੇ ਐਲਾਨਾਂ ਦੇ ਸਿਲਸਿਲੇ ‘ਚ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸਕੂਲੀ ਵਿਦਿਆਰਥੀਆਂ…
