Admin

ਚੰਨੀ ਝੂਠ ਵੀ ਧੜੱਲੇ ਨਾਲ ਬੋਲਦੇ ਹਨ-ਅਰਵਿੰਦ ਕੇਜਰੀਵਾਲ

ਰੇਤ ਮਾਫੀਆ ਨੂੰ ਲੈ ਕੇ ਕੇਜਰੀਵਾਲ ਵੱਲੋਂ ਚੰਨੀ ‘ਤੇ ਪਲਟਵਾਰ ਚੰਡੀਗੜ, 3 ਦਸੰਬਰਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਸੂਬੇ ‘ਚ ਗੈਰ-ਕਾਨੂੰਨੀ ਖਣਨ (ਮਾਇਨਿੰਗ) ਨਾ ਹੋਣ ਦੇ ਦਾਅਵੇ ‘ਤੇ ਟਿੱਪਣੀ ਕਰਦੇ ਹੋਏ ਕਿਹਾ ਕਿ ਮੁੱਖ ਮੰਤਰੀ ਚੰਨੀ ਝੂਠ ਵੀ…

Read More

ਮੁੱਖ ਮੰਤਰੀ ਚੰਨੀ ਨੇ ਬਾਹਰੀ ਅਨਸਰਾਂ ਨੂੰ ਕੀਤਾ ਸੁਚੇਤ; ਸੂਬੇ ਦੀ ਸ਼ਾਂਤੀ ਭੰਗ ਕਰਨ ਦੀ ਨਹੀਂ ਦਿੱਤੀ ਜਾਵੇਗੀ ਇਜਾਜ਼ਤ

ਬੜੀ ਹਵੇਲੀ ਵਿਖੇ ਮਾਈਨਿੰਗ ਸਾਈਟ ਦਾ ਕੀਤਾ ਦੌਰਾ, ਸਭ ਕੁਝ ਚੱਲ ਰਿਹਾ ਹੈ ਕਾਨੂੰਨ ਮੁਤਾਬਕ, 5.50 ਰੁਪਏ ’ਤੇ ਵਿਕ ਰਿਹਾ ਹੈ ਰੇਤਾ ਕਿਸੇ ਵੀ ਗ਼ੈਰ-ਕਾਨੂੰਨੀ ਗਤੀਵਿਧੀਆਂ ਨੂੰ ਸਾਹਮਣੇ ਲਿਆਉਣ ਲਈ ਪੰਜਾਬ ਦੇ ‘ਆਪ’ ਆਗੂਆਂ ਦਾ ਹੋਵੇਗਾ ਸਵਾਗਤ ; ਬਾਹਰੀ ਆਪ ਆਗੂਆਂ ਨੂੰ ਬੇਲੋੜਾ ਰੌਲਾ ਪਾਉਣ ਤੋਂ ਵਰਜਿਆ ਕਿਹਾ, ਖੱਡਾਂ ’ਤੇ ਮੁਫਤ ਰੇਤਾ ਉਪਲਬਧ ਕਰਾਉਣਾ ਚਾਹੁੰਦਾ…

Read More

ਪੰਜਾਬ ਬਾਰੇ ਅਮਿਤ ਸ਼ਾਹ ਦਾ ਵੱਡਾ ਬਿਆਨ -ਦੋ ਪਾਰਟੀਆਂ ਨਾਲ ਗਠਜੋੜ ਲਈ ਚਾਲ ਰਹਿ ਗੱਲਬਾਤ

ਪੰਜਾਬ ਬਾਰੇ ਅਮਿਤ ਸ਼ਾਹ ਦਾ ਵੱਡਾ ਬਿਆਨ -ਦੋ ਪਾਰਟੀਆਂ ਨਾਲ ਗਠਜੋੜ ਲਈ ਚਾਲ ਰਹਿ ਗੱਲਬਾਤ   ਨਵੀਂ ਦਿੱਲੀ, 4 ਦਸੰਬਰ, 2021: ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਹੈ ਕਿ ਪੰਜਾਬ ਵਿਧਾਨ ਸਭਾ ਚੋਣਾਂ ਲਈ ਭਾਜਪਾ ਦੀ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਅਕਾਲੀ ਦਲ ਸੰਯੁਕਤ ਦੇ ਆਗੁ ਸੁਖਦੇਵ ਸਿੰਘ ਢੀਂਡਸਾ ਨਾਲ ਗਠਜੋੜ ਲਈ ਗੱਲਬਾਤ…

Read More

ਅਕਾਲੀ ਦਲ ਵੱਲੋਂ ਪਟਿਆਲਾ ਵਿਚ ਵਿਖਾਵਾਕਾਰੀ ਨਰਸਾਂ ਤੇ ਸਹਾਇਕ ਸਟਾਫ ’ਤੇ ਬੇਰਹਿਮੀ ਨਾਲ ਲਾਠੀਚਾਰਜ ਕਰਨ ਦੀ ਨਿਖੇਧੀ

ਚੰਡੀਗੜ੍ਹ, 4 ਦਸੰਬਰ : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਪਟਿਆਲਾ ਵਿਚ ਮਹਿਲਾਵਾਂ ਸਮੇਤ ਕੋਰੋਨਾ ਹੈਲਥ ਵਰਕਰਾਂ ਜੋ ਕਾਂਗਰਸ ਸਰਕਾਰ ਵੱਲੋਂ ਕੋਰੋਨਾ ਕਾਲ ਵਿਚ ਦਿੱਤੀਆਂ ਸੇਵਾਵਾਂ ਲਈ ਉਹਨਾਂ ਨੂੰ ਰੈਗੂਲਰ ਕਰਨ ਦੇ ਕੀਤੇ ਵਾਅਦੇ ਮੁਤਾਬਕ ਰੈਗੂਲਰ ਕਰਨ ਦੀ ਮੰਗ ਕਰ ਰਹੇ ਸਨ, ਉਹਨਾਂ ’ਤੇ ਬੇਰਹਿਮੀ ਨਾਲ ਲਾਠੀਚਾਰਜ ਕਰਨ ਦੀ ਨਿਖੇਧੀ ਕੀਤੀ।ਇਥੇ ਜਾਰੀ ਕੀਤੇ ਇਕ ਬਿਆਨ ਵਿਚ…

Read More

ਰਾਘਵ ਚੱਢਾ ਨੇ ਮੁੱਖ ਮੰਤਰੀ ਦੇ ਖੇਤਰ ਚਮਕੌਰ ਸਾਹਿਬ ‘ਚ ਚੱਲ ਰਹੇ ਰੇਤ ਮਾਫ਼ੀਆ ‘ਤੇ ਮਾਰਿਆ ਛਾਪਾ, ਗ਼ੈਰਕਾਨੂੰਨੀ ਰੇਤ ਖਣਨ ਦਾ ਕੀਤਾ ਪਰਦਾਫਾਸ਼

-ਮੁੱਖ ਮੰਤਰੀ ਚੰਨੀ ਦੀ ਸਰਪ੍ਰਸਤੀ ‘ਚ ਚੱਲ ਰਿਹਾ ਰੇਤ ਮਾਫ਼ੀਆ ਦਾ ਕਾਰੋਬਾਰ: ਰਾਘਵ ਚੱਢਾ -ਜੰਗਲਾਤ ਅਧਿਕਾਰੀ ਵੱਲੋਂ ਚਿੱਠੀ ਲਿਖਣ ਦੇ ਬਾਵਜੂਦ ਪ੍ਰਸ਼ਾਸਨ ਨੇ ਕੋਈ ਕਾਰਵਾਈ ਨਹੀਂ ਕੀਤੀ, ਚੰਨੀ ਸਰਕਾਰ ਨੇ ਉਲਟਾ ਉਸੇ ਅਧਿਕਾਰੀ ਦੀ ਬਦਲੀ ਕਰ ਦਿੱਤੀ -ਮੁੱਖ ਮੰਤਰੀ ਚੰਨੀ ਰੇਤ ਮਾਫ਼ੀਆ ਨਾਲ ਮਿਲੇ ਹੋਏ ਹਨ: ਰਾਘਵ ਚੱਢਾ -ਮੁੱਖ ਮੰਤਰੀ ਤੋਂ ਪੁੱਛੇ 5 ਸਵਾਲ, ਰੇਤ…

Read More

ਭਾਰਤੀ ਚੋਣ ਕਮਿਸ਼ਨ ਨੇ ਪੰਜਾਬ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ

ਦਫ਼ਤਰ ਮੁੱਖ ਚੋਣ ਅਫ਼ਸਰ, ਪੰਜਾਬ ਉੱਪ ਚੋਣ ਕਮਿਸ਼ਨਰ ਨੇ ਚੋਣ ਡਿਊਟੀ ’ਤੇ ਤਾਇਨਾਤ ਸਟਾਫ ਲਈ ਕੋਵਿਡ-19 ਵੈਕਸੀਨੇਸ਼ਨ ਯਕੀਨੀ ਬਣਾਉਣ ਲਈ ਜ਼ਿਲਾ ਚੋਣ ਅਫ਼ਸਰਾਂ ਨੂੰ ਦਿੱਤੇ ਨਿਰਦੇਸ਼ ਚੰਡੀਗੜ, 4 ਦਸੰਬਰ: ਪੰਜਾਬ ਵਿਧਾਨ ਸਭਾ- 2022 ਦੀਆਂ ਚੋਣਾਂ ਦੇ ਮੱਦੇਨਜ਼ਰ ਭਾਰਤੀ ਚੋਣ ਕਮਿਸ਼ਨ (ਈਸੀਆਈ) ਨੇ ਸ਼ਨੀਵਾਰ ਨੂੰ ਸੂਬੇ ਵਿੱਚ ਹੋਣ ਜਾ ਰਹੀਆਂ ਚੋਣਾਂ ਦੀਆਂ ਤਿਆਰੀਆਂ ਦੀ ਸਮੀਖਿਆ ਕੀਤੀ।…

Read More

ਮੁੱਖ ਮੰਤਰੀ ਚਰਨਜੀਤ ਚੰਨੀ ਨੇ ਪ੍ਰਧਾਨ ਮੰਤਰੀ ਨੂੰ ਲਿਖੀ ਚਿੱਠੀ,ਪੂਰਨ ਕਰਜ਼ਾ ਮੁਆਫੀ ਦੀ ਕੀਤੀ ਮੰਗ

ਚੰਡੀਗੜ੍ਹ,30 ਨਵੰਬਰ – ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਰਜ਼ ਮੁਆਫੀ ਦੀ ਮੰਗ ਕਰਦਿਆਂ ਹੋਇਆਂ ਦੇਸ਼ ਦੇ ਪ੍ਰਧਾਨ ਮੰਤਰੀ ਨੂੰ ਚਿੱਠੀ ਲਿਖੀ ਹੈ। ਉਹਨਾਂ ਨੇ ਚਿੱਠੀ ਰਾਹੀਂ ਮੰਗ ਕੀਤੀ ਹੈ ਕਿ ਪੰਜਾਬ ਸਰਕਾਰ ਦੇ ਨਾਲ ਨਾਲ ਕੇਂਦਰ ਸਰਕਾਰ ਨੂੰ ਵੀ ਪਹਿਲ ਦੇ ਆਧਾਰ ਤੇ ਕਰਜ਼ਾ ਮੁਆਫੀ ਸਕੀਮ ਵਿੱਚ ਹਿੱਸਾ ਪਾਉਣ ਦੀ ਮੰਗ ਕੀਤੀ…

Read More

100 ਰੁਪਏ ਕੁਨੈਕਸ਼ਨ ਬਾਰੇ ਤੁਰੰਤ ਨੋਟੀਫ਼ਿਕੇਸ਼ਨ ਜਾਰੀ ਨਾ ਕੀਤਾ ਤਾਂ ਚੰਨੀ ਦਾ ਘਿਰਾਓ ਕਰਕੇ ਝੂਠ ਦਾ ਪਰਦਾਫਾਸ਼ ਕਰਾਂਗੇ: ਮਾਲਵਿੰਦਰ ਸਿੰਘ ਕੰਗ

ਝੂਠਾ ਅਤੇ ਤੁਗ਼ਲਕੀ ਹੈ ਚੰਨੀ ਦਾ 100 ਰੁਪਏ ਪ੍ਰਤੀ ਮਹੀਨਾ ਕੇਬਲ ਕੁਨੈਕਸ਼ਨ ਦਾ ਐਲਾਨ: ਆਪ – ਕੇਜਰੀਵਾਲ ਦੀ ਔਰਤਾਂ ਨੂੰ ਦਿੱਤੀ ਗਰੰਟੀ ਤੋ ਘਬਰਾ ਕੇ ਚੰਨੀ ਨੇ ਕੀਤਾ ਓਸੇ ਦਿਨ ਕੇਬਲ ਬਾਰੇ ਝੂਠਾ ਵਾਅਦਾ – ਕੇਬਲ ਮਾਫੀਆ ਨੂੰ ਨਹੀਂ, ਆਮ ਕੇਬਲ ਓਪਰੇਟਰਾਂ ਨੂੰ ਮਾਰਨ ’ਤੇ ਤੁਲੀ ਚੰਨੀ ਸਰਕਾਰ ਚੰਡੀਗੜ੍ਹ, 24 ਨਵੰਬਰਆਮ ਆਦਮੀ ਪਾਰਟੀ (ਆਪ) ਪੰਜਾਬ…

Read More

ਕੇਜਰੀਵਾਲ ਮਾਡਲ ਤੋਂ ਪ੍ਰਭਾਵਿਤ ਹੋ ਕੇ ਬਸਪਾ ਆਗੂ ਸੋਢੀ ਵਿਕਰਮ ਸਿੰਘ ਹੋਏ ‘ਆਪ’ ’ਚ ਸ਼ਾਮਲ

ਅਰਵਿੰਦ ਕੇਜਰੀਵਾਲ ਦੀ ਹਾਜ਼ਰੀ ’ਚ ਚੁਕਿਆ ਝਾੜੂ ਚੰਡੀਗੜ੍ਹ, 24 ਨਵੰਬਰਆਮ ਆਦਮੀ ਪਾਰਟੀ (ਆਪ) ਪੰਜਾਬ ਨੂੰ ਰੂਪਨਗਰ ਜ਼ਿਲੇ ਵਿੱਚ ਉਦੋਂ ਬਲ਼ ਮਿਲਿਆ, ਜਦੋਂ ਬਹੁਜਨ ਸਮਾਜ ਪਾਰਟੀ ਬਸਪਾ ਦੇ ਸੀਨੀਅਰ ਆਗੂ ਅਤੇ ਕੌਮਾਂਤਰੀ ਖ਼ਿਡਾਰੀ ਸੋਢੀ ਵਿਕਰਮ ਸਿੰਘ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਸੋਢੀ ਵਿਕਰਮ ਸਿੰਘ ਨੇ ‘ਆਪ’ ਸੁਪਰੀਮੋਂ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ…

Read More

ਗੈੱਸਟ ਫੈਕਲਟੀ ਸਹਾਇਕ ਪ੍ਰੋਫੈਸਰਾਂ ਨੂੰ ਹੁਣ ਇਸ ਉਮਰ ਵਿੱਚ ਬੇਰੁਜ਼ਗਾਰ ਨਾ ਕਰੇ ਚੰਨੀ ਸਰਕਾਰ – ਮਨੀਸ਼ ਸਿਸੋਦਿਆ

-ਕਿਹਾ, ਗੈੱਸਟ ਫੈਕਲਟੀ ਪ੍ਰੋਫੈਸਰਾਂ ਦੀ ਹਰ ਹਾਲ ਵਿੱਚ ਜਾਰੀ ਰੱਖੀਆਂ ਜਾਣ ਸੇਵਾਵਾਂ -ਗੈੱਸਟ ਫੈਕਲਟੀ ਸਹਾਇਕ ਪ੍ਰੋਫੈਸਰਾਂ ਦੇ ਵਫ਼ਦ ਨਾਲ ਮੁਲਾਕਾਤ ਤੋਂ ਬਾਅਦ ਸਿਸੋਦਿਆ ਨੇ ਦਿੱਤਾ ਭਰੋਸਾ, ‘ਆਪ’ ਦੀ ਸਰਕਾਰ ਵਿੱਚ ਮਿਲੇਗਾ ਇਨਸਾਫ਼ -ਸਾਲ 2002 ਤੋਂ ਪੰਜਾਬ ਦੀ ਉੱਚ ਸਿੱਖਿਆ ਵਿਵਸਥਾ ਦੀ ਬਿਹਤਰੀ ਲਈ ਦੇ ਰਹੇ ਹਨ ਸੇਵਾਵਾਂ ਚੰਡੀਗੜ, 24 ਨਵੰਬਰਆਮ ਆਦਮੀ ਪਾਰਟੀ (ਆਪ) ਦੇ ਰਾਸ਼ਟਰੀ…

Read More