Admin

ਸੰਯੁਕਤ ਕਿਸਾਨ ਮੋਰਚਾ ਪ੍ਰੈੱਸ ਰਿਲੀਜ਼ 360ਵਾਂ ਦਿਨ, 21 ਨਵੰਬਰ 2021

ਸੰਯੁਕਤ ਕਿਸਾਨ ਮੋਰਚਾ ਦੀ ਮੀਟਿੰਗ ਅੱਜ ਸਿੰਘੂ ਬਾਰਡਰ ਵਿਖੇ ਹੋਈਭਾਰਤ ਦੇ ਕਿਸਾਨਾਂ ਅਤੇ ਮਜ਼ਦੂਰਾਂ ਨੂੰ ਇਤਿਹਾਸਕ ਜਿੱਤ ਲਈ ਵਧਾਈ ਦਿੱਤੀ, ਅਤੇ ਪੂਰੀਆਂ ਕਰਨ ਲਈ ਰਹਿੰਦੀਆਂ ਮੰਗਾਂ ਨੂੰ ਉਠਾਉਂਦੇ ਹੋਏ ਭਾਰਤ ਦੇ ਪ੍ਰਧਾਨ ਮੰਤਰੀ ਨੂੰ ਇੱਕ ਖੁੱਲਾ ਪੱਤਰ ਭੇਜਣ ਦਾ ਫੈਸਲਾ ਕੀਤਾਸੰਯੁਕਤ ਕਿਸਾਨ ਮੋਰਚਾ ਨੇ ਐਲਾਨ ਕੀਤੇ ਸਾਰੇ ਪ੍ਰੋਗਰਾਮਾਂ ਨੂੰ ਜਾਰੀ ਰੱਖਣ ਦਾ ਫੈਸਲਾ ਕੀਤਾਸਥਿਤੀ ਦੀ…

Read More

ਪੰਜਾਬ ਸਰਕਾਰ ਅਤੇ ਬਿਜਲੀ ਕਾਰਪੋਰੇਸ਼ਨ ਮੁਲਾਜ਼ਮਾਂ ਨਾਲ ਕਰ ਰਹੀ ਹੈ ਧੱਕੇਸ਼ਾਹੀ: ਅਮਨ ਅਰੋੜਾ

-ਲਾਇਨਮੈਨ ਅਤੇ ਸਹਾਇਕ ਲਾਇਨਮੈਨ,ਐਸ.ਐਸ. ਸੀ, ਯੂ.ਡੀ.ਸੀ ਅਤੇ ਐਲ.ਡੀ.ਸੀ ਦਸ ਸਾਲਾਂ ਤੋਂ ਕਰ ਰਹੇ ਹਨ ਪੇ- ਬੈਂਡ ਲਾਗੂ ਹੋਣ ਦਾ ਇੰਤਜਾਰ ਚੰਡੀਗੜ੍ਹ, 21 ਨਵੰਬਰਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਧਾਇਕ ਅਮਨ ਅਰੋੜਾ ਨੇ ਕਾਂਗਰਸ ਦੀ ਚੰਨੀ ਸਰਕਾਰ ਅਤੇ ਬਿਜਲੀ ਕਾਰਪੋਰੇਸ਼ਨ ਤੋਂ ਸੂਬੇ ਦੇ ਬਿਜਲੀ ਮੁਲਾਜ਼ਮਾਂ ਨੂੰ ਪੇ- ਬੈਂਡ ਤੁਰੰਤ ਲਾਗੂ ਕਰਨ ਦੀ ਮੰਗ…

Read More

ਸੁਖਜਿੰਦਰ ਸਿੰਘ ਰੰਧਾਵਾ ਤੇ ਪਰਗਟ ਸਿੰਘ ਵੱਲੋਂ ਲੋਕ ਗਾਇਕਾ ਗੁਰਮੀਤ ਬਾਵਾ ਦੇ ਦੇਹਾਂਤ ਉਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਸੁਖਜਿੰਦਰ ਸਿੰਘ ਰੰਧਾਵਾ ਤੇ ਪਰਗਟ ਸਿੰਘ ਵੱਲੋਂ ਲੋਕ ਗਾਇਕਾ ਗੁਰਮੀਤ ਬਾਵਾ ਦੇ ਦੇਹਾਂਤ ਉਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਚੰਡੀਗੜ੍ਹ, 21 ਨਵੰਬਰਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਅਤੇ ਉਚੇਰੀ ਸਿੱਖਿਆ ਤੇ ਭਾਸ਼ਾਵਾਂ ਬਾਰੇ ਮੰਤਰੀ ਪਰਗਟ ਸਿੰਘ ਵੱਲੋਂ ਉੱਘੀ ਲੋਕ ਗਾਇਕਾ ਗੁਰਮੀਤ ਬਾਵਾ ਦੇ ਦੇਹਾਂਤ ਉਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ। ਇੱਥੇ ਜਾਰੀ ਪ੍ਰੈਸ ਬਿਆਨ ਵਿੱਚ…

Read More

Punjabi folk singer Gurmeet Bawa passes away

ਪੰਜਾਬੀ ਲੋਕ ਗਾਇਕਾ ਗੁਰਮੀਤ ਬਾਵਾ ਨਹੀਂ ਰਹੇ ਅੰਮ੍ਰਿਤਸਰ : ਸੰਗੀਤ ਜਗਤ ਲਈ ਇਹ ਖ਼ਬਰ ਬੇਹੱਦ ਦੁਖਦਾਈ ਹੈ ਕਿ ਲੰਬੀ ਹੇਕ ਵਾਲੀ ਪੰਜਾਬੀ ਲੋਕ ਗਾਇਕਾ ਗੁਰਮੀਤ ਬਾਵਾ ਹੁਣ ਇਸ ਦੁਨੀਆ ਵਿਚ ਨਹੀਂ ਰਹੇ। ਉਹ ਕਰੀਬ 77 ਵਰ੍ਹਿਆਂ ਦੇ ਸਨ ਅਤੇ ਪਿਛਲੇ ਕੁੱਝ ਸਮੇਂ ਤੋਂ ਬਿਮਾਰ ਚੱਲ ਰਹੇ ਸਨ। ਪੰਜਾਬੀ ਲੋਕ ਗਾਇਕੀ ਵਿਚ 45 ਸੈਕਿੰਡ ਦੀ ਲੰਬੀ ਹੇਕ…

Read More

ਨਵਜੋਤ ਸਿੱਧੂ ਪਾਕਿਸਤਾਨ ਨਾਲ ਲੱਗਦੀਆਂ ਸਰਹੱਦਾਂ ਦੀ ਰਾਖੀ ਕਰਦੇ ਸਾਡੇ ਸੈਨਿਕਾਂ ਦਾ ਵਾਰ ਵਾਰ ਅਪਮਾਨ ਕਰ ਰਹੇ ਹਨ : ਸੁਖਬੀਰ ਸਿੰਘ ਬਾਦਲ

ਸਿੱਧੂ ਵੱਲੋਂ ਇਮਰਾਨ ਦੀ ਵਡਿਆਈ ਕਰਨ ’ਤੇ ਦਿੱਤਾ ਪ੍ਰਤੀਕਰਮ, ਕਿਹਾ ਕਿ ਅਜਿਹੀਆਂ ਗਤੀਵਿਧੀਆਂ ਪੰਜਾਬ ਦੀ ਸ਼ਾਂਤੀ ਤੇ ਫਿਰਕੂ ਸਦਭਾਵਨਾ ਲਈ ਖ਼ਤਰਾ ਬਣ ਸਕਦੀਆਂ ਹਨਗਾਂਧੀ ਪਰਿਵਾਰ ਨੂੰ ਕਿਹਾ ਕਿ ਸਿੱਧੂ ਦੀਆਂ ਕਾਰਵਾਈਆਂ ਬਾਰੇ ਜਵਾਬ ਦੇਣ ਤੇ ਕਾਂਗਰਸ ਨੁੰ ਸਿੱਧੂ ਦੀਆਂ ਟਿੱਪਣੀਆਂ ਲਈ ਪੰਜਾਬੀਆਂ ਤੋਂ ਮੁਆਫੀ ਮੰਗਣ ਵਾਸਤੇ ਵੀ ਆਖਿਆਚੰਡੀਗੜ੍ਹ, 20 ਨਵੰਬਰ : ਸ਼੍ਰੋਮਣੀ ਅਕਾਲੀ ਦਲ ਦੇ…

Read More

ਬੇਹੱਦ ਚਿੰਤਾ ਦਾ ਵਿਸ਼ਾ ਹੈ ਚੰਨੀ ਅਤੇ ਸਿੱਧੂ ਦਾ ਪਾਕਿਸਤਾਨ ਪ੍ਰਤੀ ਪ੍ਰੇਮ – ਰਾਘਵ ਚੱਢਾ

– ਕਿਹਾ , ਪਾਕਿਸਤਾਨ ਵੱਲੋਂ ਰੋਜ਼ਾਨਾ ਹਥਿਆਰ, ਨਸ਼ਾ, ਡਰੋਨ ਅਤੇ ਟਿਫ਼ਨ ਬੰਬ ਪੰਜਾਬ ਦੇ ਰਸਤੇ ਦੇਸ਼ ਵਿੱਚ ਲਿਆਏ ਜਾ ਰਹੇ ਹਨ – ‘ਆਪ‘ ਨੇਤਾ ਨੇ ਪਾਕਿਸਤਾਨ ਨੂੰ ਦੇਸ਼ ਅਤੇ ਪੰਜਾਬ ਦੀ ਅੰਦਰੂਨੀ ਸੁਰੱਖਿਆ ਲਈ ਦੱਸਿਆ ਖ਼ਤਰਾਚੰਡੀਗੜ੍ਹ , 20 ਨਵੰਬਰ ਆਮ ਆਦਮੀ ਪਾਰਟੀ (ਆਪ) ਪੰਜਾਬ ਮਾਮਲਿਆਂ ਦੇ ਸਹਿ-ਇੰਚਾਰਜ ਅਤੇ ਰਾਸ਼ਟਰੀ ਬੁਲਾਰੇ ਵਿਧਾਇਕ ਰਾਘਵ ਚੱਢਾ ਨੇ ਸੱਤਾਧਾਰੀ…

Read More

ਭਵਿੱਖ ਵਿਚ ਗੰਨਾ ਉਤਪਾਦਕਾਂ ਨੂੰ 24 ਘੰਟਿਆਂ ਵਿੱਚ ਫਸਲ ਦੀ ਅਦਾਇਗੀ ਮਿਲੇਗੀ- ਉਪ ਮੁੱਖ ਮੰਤਰੀ ਰੰਧਾਵਾ

ਮੁੱਖ ਮੰਤਰੀ ਦਫ਼ਤਰ, ਪੰਜਾਬ ਗੁਰਦਾਸਪੁਰ ਖੰਡ ਮਿੱਲ ਦੀ ਸਮਰੱਥਾ ਮੌਜੂਦਾ 2000 ਤੋਂ ਵਧਾ ਕੇ 5000 ਟੀ.ਸੀ.ਡੀ. ਕੀਤੀ ਜਾਵੇਗੀ-ਚਰਨਜੀਤ ਸਿੰਘ ਚੰਨੀ ਮੁੱਖ ਮੰਤਰੀ ਨੇ ਰੱਖਿਆ ਨੀਂਹ ਪੱਥਰ, 413.80 ਕਰੋੜ ਰੁਪਏ ਦੀ ਲਾਗਤ ਨਾਲ ਪ੍ਰਾਜੈਕਟ 15 ਮਹੀਨਿਆਂ ਵਿੱਚ ਪੂਰਾ ਹੋਵੇਗਾ ਗੁਰਬਾਣੀ ਕੀਰਤਨ ਦਾ ਸਿੱਧਾ ਪ੍ਰਸਾਰਣ ਹੋਰ ਚੈਨਲਾਂ ‘ਤੇ ਵੀ ਕਰਨ ਸਬੰਧੀ ਛੇਤੀ ਹੀ ਸ੍ਰੀ ਅਕਾਲ ਤਖ਼ਤ ਸਾਹਿਬ…

Read More

ਪ੍ਰਧਾਨ ਮੰਤਰੀ ਮੋਦੀ ਵੱਲੋਂ ਕਾਨੂੰਨ ਰੱਦ ਦਾ ਐਲਾਨ ਜਿਨਾਂ ਚਿਰ ਹਕੀਕਤ ’ਚ ਨਹੀਂ ਬਦਲਦਾ ਉਦੋਂ ਤੱਕ ਚੌਕਸ ਰਹਿਣ ਦੀ ਲੋੜ – ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ

ਕਾਲੇ ਕਾਨੂੰਨ ਰੱਦ ਕਰਾਉਣ ਲਈ ਪੰਜਾਬ ਦੇ 700 ਧੀਆਂ ਪੁੱਤਰਾਂ ਨੇ ਕੁਰਬਾਨੀ ਦਿੱਤੀ ਹੁਣ ਤੱਕ ਪੰਜਾਬ ਵਿੱਚ ਨਾਪਾਕ ਗਠਜੋੜ ਦਾ ਰਾਜ ਰਿਹਾ ਜੋ ਵਾਰੋ-ਵਾਰੀ ਕੁਰਸੀਆਂ ਬਦਲਦੇ ਰਹੇ ਮੁੱਖ ਮੰਤਰੀ ਨੇ ਬਟਾਲਾ ਵਿਖੇ ਸਹਿਕਾਰੀ ਖੰਡ ਮਿੱਲ ਦੀ ਸਮਰੱਥਾ 3500 ਟੀ.ਸੀ.ਡੀ. ਕਰਨ ਦਾ ਨੀਂਹ ਪੱਥਰ ਰੱਖਿਆ ਬਟਾਲਾ, 20 ਨਵੰਬਰ – ਪੰਜਾਬ ਦੇ ਮੁੱਖ ਮੰਤਰੀ ਸ. ਚਰਨਜੀਤ ਸਿੰਘ…

Read More

ਪੰਜਾਬ ਦੇ ਮੁੱਦੇ ਇਕ-ਇਕ ਕਰਕੇ ਹੱਲ ਕੀਤੇ ਜਾਣਗੇ – ਚੰਨੀ

ਹੁਣ ਵਾਰੀ ਕੇਬਲ ਨੈੱਟਵਰਕ ਦੀ ਬਿਆਸ ਵਿਖੇ 10 ਕਰੋੜ ਦੀ ਲਾਗਤ ਨਾਲ ਬਣੇਗੀ ਆਈ.ਟੀ.ਆਈ. ਨਗਰ ਪੰਚਾਇਤ ਬਾਬਾ ਬਕਾਲਾ ਸਾਹਿਬ ਲਈ ਪੰਜ ਕਰੋੜ ਅਤੇ ਪੰਚਾਇਤਾਂ ਲਈ 10 ਕਰੋੜ ਦੇਣ ਦਾ ਐਲਾਨ ਬੇਅਦਬੀ ਮਾਮਲਿਆਂ ਦੇ ਅਸਲ ਦੋਸ਼ੀਆਂ ‘ਤੇ ਜਲਦ ਹੋਵੇਗੀ ਕਾਰਵਾਈ ‘ਆਪ’ ਅਤੇ ਅਕਾਲੀ-ਭਾਜਪਾ ਨੇ ਝੂਠੇ ਵਾਅਦੇ ਕਰਕੇ ਪੰਜਾਬੀਆਂ ਨਾਲ ਧ੍ਰੋਹ ਕਮਾਇਆ ਕਾਲੇ ਖੇਤੀ ਕਾਨੂੰਨਾਂ ‘ਤੇ ਕੇਂਦਰ…

Read More

ਉੱਘੇ ਗਾਇਕ ਸੁਖਵਿੰਦਰ ਸਿੰਘ ਅਤੇ ਸ਼ਾਇਰ ਸੁਰਜੀਤ ਪਾਤਰ ਕੈਬਿਨਟ ਰੈਂਕ ਦੇਣ ਦਾ ਐਲਾਨ

ਸੁਖਵਿੰਦਰ ਸਿੰਘ ਨੂੰ ਰਾਜ ਗਾਇਕ ਅਤੇ ਸੁਰਜੀਤ ਪਾਤਰ ਨੂੰ ਸ਼੍ਰੋਮਣੀ ਸਾਹਿਤਕਾਰ ਦਾ ਖਿਤਾਬ ਚਮਕੌਰ ਸਾਹਿਬ, 19 ਨਵੰਬਰ:ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਦੇਰ ਸ਼ਾਮ ਇੱਥੇ ਉੱਘੇ ਗਾਇਕ ਸੁਖਵਿੰਦਰ ਸਿੰਘ ਨੂੰ ਰਾਜ ਗਾਇਕ ਅਤੇ ਸ਼ਾਇਰ ਸੁਰਜੀਤ ਪਾਤਰ ਨੂੰ ਸ਼੍ਰੋਮਣੀ ਸਾਹਿਤਕਾਰ ਦੇ ਮਾਣ ਨਾਲ ਨਿਵਾਜਦੇ ਹੋਏ, ਦੋਵਾਂ ਲਈ ਕੈਬਨਿਟ ਰੈਂਕ ਦੇਣ ਦਾ ਐਲਾਨ ਕੀਤਾ।ਜ਼ਿਕਰਯੋਗ…

Read More