Admin

ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਚੌਧਰੀ ਨੇ ਦਿੱਤਾ ਰਾਜਸਥਾਨ ਦੀ ਮਨਿਸਟਰੀ ‘ਚੋਂ ਅਸਤੀਫਾ

ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਚੌਧਰੀ ਨੇ ਦਿੱਤਾ ਰਾਜਸਥਾਨ ਦੀ ਮਨਿਸਟਰੀ ‘ਚੋਂ ਅਸਤੀਫਾ ਚੰਡੀਗੜ੍ਹ, 19 ਨਵੰਬਰ 2021 – ਪੰਜਾਬ ਦੇ ਮਾਮਲਿਆ ਦੇ ਇੰਚਾਰਜ ਹਰੀਸ਼ ਚੌਧਰੀ ਨੇ ਰਾਜਸਥਾਨ ਦੀ ਮਨਿਸਟਰੀ ‘ਚੋਂ ਅਸਤੀਫਾ ਦੇ ਦਿੱਤਾ ਹੈ।  ਉਨ੍ਹਾਂ ਨੇ ਬਾਬੂਸ਼ਾਹੀ ਨੂੰ ਫੋਨ ‘ਤੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਨ੍ਹਾਂ ਨੂੰ ਕਾਂਗਰਸ ਹਾਈ ਕਮਾਂਡ ਵੱਲੋਂ ਪੰਜਾਬ ਅਤੇ ਚੰਡੀਗੜ੍ਹ ਦੇ ਮਾਮਲਿਆਂ ਦੀ…

Read More

ਦਾਸਤਾਨ ਏ ਸ਼ਹਾਦਤ ਨੂੰ ਸਮਰਪਿਤ ਧਾਰਮਿਕ ਸੰਗੀਤਕ ਸ਼ਾਮ ਤੇ ਸਨਮਾਨ ਸਮਾਰੋਹ, ਮੁੱਖ ਮੰਤਰੀ ਚੰਨੀ ਨੇ ਥੀਮ ਪਾਰਕ ਦੀ ਗੈਲਰੀਆਂ ਲਈ ਸੰਗੀਤਕ ਅਤੇ ਤਕਨੀਕੀ ਯੋਗਦਾਨ ਦੇਣ ਵਾਲੀਆਂ ਸਖਸ਼ੀਅਤਾਂ ਦਾ ਸਨਮਾਨ ਕੀਤਾ

ਇਸ ਸੁਪਨਮਈ ਤੇ ਇਤਿਹਾਸਕ ਪ੍ਰਜੈਕਟ ਨੂੰ ਸਾਕਾਰ ਕਰਨ ਵਿਚ ਦਿੱਤੇ ਯੋਗਦਾਨ ਲਈ ਸਰਾਹਿਆ ਨਵੀਂ ਪੀੜ੍ਹੀ ਲਈ ਚਾਨਣ ਮੁਨਾਰਾ ਸਾਬਿਤ ਹੋਵੇਗਾ ਥੀਮ ਪਾਰਕ ਸ਼੍ਰੀ ਚਮਕੌਰ ਸਾਹਿਬ, 19 ਨਵੰਬਰ:ਪਹਿਲੀ ਪਾਤਸ਼ਾਹੀ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 552ਵੇਂ ਪ੍ਰਕਾਸ਼ ਉਤਸਵ ਮੌਕੇ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਦੇ ਸੁਪਨਮਈ ਪ੍ਰਾਜੈਕਟ ‘ਦਾਸਤਾਨ ਏ ਸ਼ਹਾਦਤ’ ਦੇ ਸੰਗਤ ਨੂੰ ਸਮਰਪਿਤ ਹੋਣ…

Read More

ਮੁੱਖ ਮੰਤਰੀ ਨੇ ਖੇਤ ਮਜ਼ਦੂਰਾਂ ਦੀ 10 ਫੀਸਦੀ ਰਾਸ਼ੀ ਸਣੇ ਨਰਮੇ ਦਾ ਪ੍ਰਤੀ ਏਕੜ ਮੁਆਵਜ਼ਾ 13,200 ਤੋਂ ਵਧਾ ਕੇ 18,700 ਰੁਪਏ ਕੀਤਾ

ਚੰਡੀਗੜ੍ਹ, 19 ਨਵੰਬਰ: ਬੀ.ਕੇ.ਯੂ. (ਉਗਰਾਹਾਂ) ਦੀ ਮੰਗ ਨੂੰ ਪ੍ਰਵਾਨ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਗੁਲਾਬੀ ਸੁੰਡੀ ਦੇ ਹਮਲੇ ਕਰਕੇ ਨੁਕਸਾਨੀ ਗਈ ਨਰਮੇ ਦੀ ਫ਼ਸਲ ਲਈ ਮੁਆਵਜ਼ੇ ਦੀ ਪ੍ਰਤੀ ਏਕੜ ਰਾਸ਼ੀ 13,200 ਤੋਂ ਵਧਾ ਕੇ 18,700 ਰੁਪਏ ਕਰ ਦਿੱਤੀ ਹੈ ਜਿਸ ਵਿੱਚੋਂ ਮੁਆਵਜ਼ੇ ਦੀ ਰਾਸ਼ੀ ਦਾ 10 ਫੀਸਦ ਖੇਤ ਮਜ਼ਦੂਰਾਂ ਨੂੰ ਰਾਹਤ…

Read More

Deepinder Singh Patwalia Appointed As New Advocate General Of Punjab

ਉਹ ਸ: ਏ.ਪੀ.ਐਸ. ਦਿਓਲ ਦੀ ਥਾਂ ਲੈਣਗੇ ਜਿਨ੍ਹਾਂ ਨੂੰ ਸ: ਚਰਨਜੀਤ ਸਿੰਘ ਚੰਨੀ ਦੀ ਸਰਕਾਰ ਨੇ ਪਹਿਲਾਂ ਏ.ਜੀ.ਵਜੋਂ ਨਿਯੁਕਤ ਕੀਤਾ ਸੀ ਪਰ ਪ੍ਰਦੇਸ਼ ਕਾਂਗਰਸ ਪ੍ਰਧਾਨ ਸ: ਨਵਜੋਤ ਸਿੰਘ ਸਿੱਧੂ ਦੇ ਭਾਰੀ ਵਿਰੋਧ ਦੇ ਚੱਲਦਿਆਂ ਉਨ੍ਹਾਂ ਨੂੰ ਅਸਤੀਫ਼ਾ ਦੇਣਾ ਪਿਆ ਸੀ ਜੋ ਚੰਨੀ ਸਰਕਾਰ ਨੇ ਮਨਜ਼ੂਰ ਕਰ ਲਿਆ ਸੀ। ਜ਼ਿਕਰਯੋਗ ਹੈ ਕਿ ਸ: ਪਟਵਾਲੀਆ ਦਾ ਨਾਂਅ…

Read More

ਮੁੱਖ ਮੰਤਰੀ ਚਰਨਜੀਤ ਚੰਨੀ ਵਲੋਂ ਪੱਤਰਕਾਰਾਂ ਦੀਆਂ ਮੰਗਾਂ ਮੰਨਣ ਦਾ ਭਰੋਸਾ

ਚੰਡੀਗੜ੍ਹ,19ਨਵੰਬਰ: ਪੰਜਾਬ ਐਂਡ ਚੰਡੀਗੜ੍ਹ ਜਰਨਲਿਸਟਸ ਯੂਨੀਅਨ ਦਾ ਵਫ਼ਦ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਯੂਨੀਅਨ ਦੇ ਪ੍ਰਧਾਨ ਬਲਵਿੰਦਰ ਸਿੰਘ ਜੰਮੂ ਜੀ ਅਗਵਾਈ ਹੇਠ ਅੱਜ ਪੰਜਾਬ ਭਵਨ ਵਿਖੇ ਪੱਤਰਕਾਰਾਂ ਦੀਆਂ ਮੰਗਾਂ ਸਬੰਧੀ ਮਿਲਿਆ ਤੇ ਮੁੱਖ ਮੰਤਰੀ ਨੇ ਪੱਤਰਕਾਰਾਂ ਦੀਆਂ ਮੰਗਾਂ ਤੇ ਫੌਰੀ ਕਾਰਵਾਈ ਕਰਨ ਦਾ ਭਰੋਸਾ ਦਿੱਤਾ।ਵਫ਼ਦ ਨੇ ਸਾਰੇ ਐਕਰੀਡੀਟਿਡ ਤੇ ਮਾਨਤਾ ਪ੍ਰਾਪਤ ਪੱਤਰਕਾਰਾਂ ਨੂੰ ਮੁਫ਼ਤ…

Read More

ਇਤਿਹਾਸ ਸਿਰਜਣ ਵਾਲਾ ਨਿਰਣਾਇਕ ਦਿਹਾੜਾ : ਪਰਕਾਸ਼ ਸਿੰਘ ਬਾਦਲ

ਕੇਂਦਰ ਤੇ ਰਾਜ ਸਰਕਾਰਾਂ ਨੂੰ ਆਖਿਆ ਕਿ 700 ਸ਼ਹੀਦ ਕਿਸਾਨਾਂ ਦੇ ਪਰਿਵਾਰਾਂ ਦੀ ਖੁੱਲ੍ਹੇ ਦਿਲ ਨਾਲ ਮਦਦ ਕਰਨਕੋਈ ਵੀ ਸਰਕਾਰ ਜਿਹਨਾਂ ਦੇ ਹਿੱਤ ਪ੍ਰਭਾਵਤ ਹੁੰਦੇ ਹੋਣ, ਉਹਨਾਂ ਨਾਲ ਰਾਇ ਮਸ਼ਵਰਾ ਕੀਤੇ ਬਗੈਰ ਕਾਨੂੰਨ ਨਾ ਬਣਾਵੇਕਿਸਾਨਾਂ ਦੀ ਹਾਲਾਤ ਸੁਧਾਰਣ ਵਾਸਤੇ ਕਦਮ ਚੁੱਕਣ ਲਈ ਸਲਾਹ ਮਸ਼ਵਰੇ ਵਾਸਤੇ ਜਥੇਬੰਦੀਆਂ ਤੇ ਪਾਰਟੀਆਂ ਨੂੰ ਸੱਦਾ ਦਿਓ : ਬਾਦਲ ਨੇ ਪ੍ਰਧਾਨ…

Read More

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਖੇਤੀ ਸਬੰਧੀ ਤਿੰਨ ਖੇਤੀ ਕਾਨੂੰਨ ਰੱਦ ਕਰਨ ਦੇ ਫੈਸਲੇ ਦਾ ਸ: ਢੀਂਡਸਾ ਨੇ ਕੀਤਾ ਸਵਾਗਤ

ਕੇਂਦਰ ਦਾ ਇਹ ਫੈਸਲਾ ਦੇਰੀ ਨਾਲ ਚੁੱਕਿਆ ਗਿਆ ਸਹੀ ਕਦਮ ਹੈ: ਢੀਂਡਸਾ ਸ: ਢੀਂਡਸਾ ਨੇ ਸੰਘਰਸ਼ੀਲ ਕਿਸਾਨ ਜਥੇਬੰਦੀਆਂ ਨੂੰ ਅੰਦੋਲਨ ਦੀ ਜਿੱਤ ਦੀ ਦਿੱਤੀ ਵਧਾਈ ਚੰਡੀਗੜ੍ਹ, 19 ਨਵੰਬਰ 2021: ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਅਤੇ ਰਾਜ ਸਭਾ ਮੈਂਬਰ ਸ: ਸੁਖਦੇਵ ਸਿੰਘ ਢੀਂਡਸਾ ਨੇ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਕਿਸਾਨਾਂ ਦੇ ਸੰਘਰਸ਼…

Read More

ਹਉਮੈ ਦੀ ਹਾਰ ਤੇ ਕਿਸਾਨੀ ਦੀ ਹੋਈ ਜਿੱਤ : ਰਣਦੀਪ ਨਾਭਾ

ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੇ ਕਿਸਾਨ ਵਿਰੋਧੀ ਫੈਸਲੇ ਨੂੰ ਵਾਪਸ ਕਰਵਾਉਣ ਲਈ ਕਿਸਾਨਾਂ ਵੱਲੋ ਝੱਲੀਆਂ ਔਕੜਾਂ ਨੂੰ ਸਿਜਦਾ : ਖੇਤੀਬਾੜੀ ਮੰਤਰੀ ਚੰਡੀਗੜ, 19 ਨਵੰਬਰ: ਕੇਂਦਰ ਸਰਕਾਰ ਵੱਲੋਂ ਤਿੰਨ ਵਿਵਾਦਤ ਖੇਤੀ ਕਾਨੂੰਨਾਂ ਨੂੰ ਵਾਪਸ ਲਏ ਜਾਣ ਦੇ ਫੈਸਲੇ ’ਤੇ ਬੋਲਦਿਆਂ ਪੰਜਾਬ ਦੇ ਖੇਤੀਬਾੜੀ ਮੰਤਰੀ ਰਣਦੀਪ ਸਿੰਘ ਨਾਭਾ ਨੇ ਅੱਜ ਇੱਥੇ ਕਿਹਾ ਕਿ ਇਹ ਦੇਸ਼…

Read More

ਰਾਜਪਾਲ ਅਤੇ ਮੁੱਖ ਮੰਤਰੀ ਵੱਲੋਂ ਚਮਕੌਰ ਸਾਹਿਬ ਵਿਖੇ ਦਾਸਤਾਨ-ਏ-ਸ਼ਹਾਦਤ ਮਨੁੱਖਤਾ ਨੂੰ ਸਮਰਪਿਤ

ਥੀਮ ਪਾਰਕ ਨੌਜਵਾਨ ਪੀੜ੍ਹੀਆਂ ਨੂੰ ਸਾਡੀ ਸ਼ਾਨਾਮੱਤੀ ਵਿਰਾਸਤ ਨਾਲ ਕਰਵਾਏਗਾ ਜਾਣੂੰਸ੍ਰੀ ਚਮਕੌਰ ਸਾਹਿਬ, 19 ਨਵੰਬਰ:ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਵੱਡੇ ਸਾਹਿਬਜ਼ਾਦਿਆਂ ਬਾਬਾ ਅਜੀਤ ਸਿੰਘ ਜੀ ਅਤੇ ਬਾਬਾ ਜੁਝਾਰ ਸਿੰਘ ਜੀ ਅਤੇ 40 ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਨੇ ਅੱਜ ਸੰਤ…

Read More

ਦੇਰ ਨਾਲ ਚੁੱਕਿਆ ਪਰ ਸਵਾਗਤਯੋਗ ਕਦਮ-ਮੁੱਖ ਮੰਤਰੀ ਚੰਨੀ

ਮੁੱਖ ਮੰਤਰੀ ਨੇ ਤਿੰਨ ਕਾਲੇ ਖੇਤੀ ਕਾਨੂੰਨ ਰੱਦ ਕਰਨ ਉੱਤੇ ਦਿੱਤੀ ਪ੍ਰਤੀਕਿਰਿਆ ਲੋਕਾਂ ਅਤੇ ਜਮਹੂਰੀਅਤ ਦੀ ਜਿੱਤ ਕਰਾਰ ਮੋਦੀ ਸਰਕਾਰ ਨੂੰ ਸੰਘਰਸ਼ ਦੌਰਾਨ ਜਾਨੀ ਤੇ ਮਾਲੀ ਨੁਕਸਾਨ ਝੱਲਣ ਵਾਲੇ ਕਿਸਾਨਾਂ ਨੂੰ ਢੁਕਵਾਂ ਮੁਆਵਜ਼ਾ ਦੇਣ ਲਈ ਕਿਹਾ ਕਿਸਾਨਾਂ ਅਤੇ ਮਜ਼ਦੂਰਾਂ ਨੂੰ ਕਰਜ਼ੇ ਤੋਂ ਰਾਹਤ ਦੇਣ ਲਈ ਵਿੱਤੀ ਪੈਕੇਜ ਮੰਗਿਆ ਚੰਡੀਗੜ੍ਹ, 19 ਨਵੰਬਰਪੰਜਾਬ ਦੇ ਮੁੱਖ ਮੰਤਰੀ ਚਰਨਜੀਤ…

Read More